ਵਿਧਾਇਕ ਰਜਨੀਸ਼ ਦਹੀਯਾ ਦੁਆਰਾ ਸੀਵਰਜ ਤੇ ਟਰੀਟਮੈਂਟ ਪਲਾਂਟ ਮਮਦੋਟ ਲੋਕ ਅਰਪਣ
ਮਮਦੋਟ, 24 ਅਕਤੂਬਰ (ਸੁਖਦੇਵ ਸਿੰਘ ਸੰਗਮ/ਰਾਜਿੰਦਰ ਸਿੰਘ ਹਾਂਡਾ)-ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ‘ਆਪ’ ਵਿਧਾਇਕ ਐਡਵੋਕੇਟ ਰਜਨੀਸ਼ ਕੁਮਾਰ ਦਹੀਯਾ ਦੁਆਰਾ ਮਮਦੋਟ ਵਿਖੇ ਬਣ ਕੇ ਤਿਆਰ ਹੋਏ ਸੀਵਰੇਜ ਸਪਲਾਈ ਅਤੇ ਟਰੀਟਮੈਂਟ ਪਲਾਂਟ ਨੂੰ ਲੋਕ ਅਰਪਣ ਕੀਤਾ ਗਿਆ । ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਪਲਾਂਟ ’ਤੇ 19.
ਮਮਦੋਟ ਵਿਖੇ ਸੀਵਰੇਜ ਟਰੀਟਮੈਂਟ ਪਲਾਂਟ ਲੋਕ ਅਰਪਣ ਕਰਦੇ ਹੋਏ ਵਿਧਾਇਕ ਦਹੀਆ, ਚੇਅਰਮੈਨ ਸੰਧੂ ਅਤੇ ਹੋਰ। ਤਸਵੀਰ -ਸੁਖਦੇਵ ਸਿੰਘ ਸੰਗਮ
25-10-2026