ਸ਼੍ਰੋਮਣੀ ਅਕਾਲੀ ਦਲ ਵਲੋਂ ਯੂਥ ਵਿੰਗ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ
ਫ਼ਿਰੋਜ਼ਸ਼ਾਹ, 30 ਅਕਤੂਬਰ(ਸਰਬਜੀਤ ਸਿੰਘ ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੀ ਮਜ਼ਬੂਤੀ ਤੇ ਨੌਜਵਾਨਾਂ ਨੂੰ ਲਾਮਬੱਧ ਕਰਨ ਦੇ ਉਦੇਸ਼ ਨਾਲ ਯੂਥ ਵਿੰਗ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਜਥੇਬੰਦਕ ਢਾਂਚੇ ਦਾ ਅਹਿਮ ਵਿਸਥਾਰ ਕੀਤਾ ਗਿਆ ਹੈ। ਇਸ ਦੌਰਾਨ ਪਾਰਟੀ ਲਈ ਦਿਨ-ਰਾਤ ਮਿਹਨਤ ਕਰਨ ਵਾਲੇ ਅਗਾਂਹਵਧੂ ਤੇ ਜੁਝਾਰੂ ਨੌਜਵਾਨ ਆਗੂਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ ਜਿਸ ’ਚ ਯੂਥ ਆਗੂ ਨਵੀਂ ਸੂਚੀ ਮੁਤਾਬਕ ਲਵਪ੍ਰੀਤ ਸਿੰਘ ਫ਼ਿਰੋਜ਼ਸ਼ਾਹ, ਗਗਨਦੀਪ ਸਿੰਘ ਹਰਾਜ ਨੂੰ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ, ਗੁਰਮੁਖ ਸਿੰਘ ਸੰਧੂ ਬੱਧਨੀ ਗੁਲਾਬ ਸਿੰਘ, ਅਨਮੋਲਪ੍ਰੀਤ ਸਿੰਘ ਭਾਂਗਰ ਨੂੰ ਯੂਥ ਵਿੰਗ ਜ਼ਿਲ੍ਹਾ ਫ਼ਿਰੋਜ਼ਪੁਰ ਦਾ ਮੀਤ ਪ੍ਰਧਾਨ ਥਾਪਿਆ ਗਿਆ ਹੈ।
ਫ਼ਿਰੋਜ਼ਸ਼ਾਹ, 30 ਅਕਤੂਬਰ(ਸਰਬਜੀਤ ਸਿੰਘ ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੀ ਮਜ਼ਬੂਤੀ ਤੇ ਨੌਜਵਾਨਾਂ ਨੂੰ ਲਾਮਬੱਧ ਕਰਨ ਦੇ ਉਦੇਸ਼ ਨਾਲ ਯੂਥ ਵਿੰਗ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਜਥੇਬੰਦਕ ਢਾਂਚੇ ਦਾ ਅਹਿਮ ਵਿਸਥਾਰ ਕੀਤਾ ਗਿਆ ਹੈ। ਇਸ ਦੌਰਾਨ ਪਾਰਟੀ ਲਈ ਦਿਨ-ਰਾਤ ਮਿਹਨਤ ਕਰਨ ਵਾਲੇ ਅਗਾਂਹਵਧੂ ਤੇ ਜੁਝਾਰੂ ਨੌਜਵਾਨ ਆਗੂਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ ਜਿਸ ’ਚ ਯੂਥ ਆਗੂ ਨਵੀਂ ਸੂਚੀ ਮੁਤਾਬਕ ਲਵਪ੍ਰੀਤ ਸਿੰਘ ਫ਼ਿਰੋਜ਼ਸ਼ਾਹ, ਗਗਨਦੀਪ ਸਿੰਘ ਹਰਾਜ ਨੂੰ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ, ਗੁਰਮੁਖ ਸਿੰਘ ਸੰਧੂ ਬੱਧਨੀ ਗੁਲਾਬ ਸਿੰਘ, ਅਨਮੋਲਪ੍ਰੀਤ ਸਿੰਘ ਭਾਂਗਰ ਨੂੰ ਯੂਥ ਵਿੰਗ ਜ਼ਿਲ੍ਹਾ ਫ਼ਿਰੋਜ਼ਪੁਰ ਦਾ ਮੀਤ ਪ੍ਰਧਾਨ ਥਾਪਿਆ ਗਿਆ ਹੈ। ਆਪਣੀ ਨਿਯੁਕਤੀ ਤੋਂ ਬਾਅਦ ਨਵ-ਨਿਯੁਕਤ ਅਹੁਦੇਦਾਰਾਂ ਲਵਪ੍ਰੀਤ ਸਿੰਘ, ਗਗਨਦੀਪ ਸਿੰਘ, ਗੁਰਮੁਖ ਸਿੰਘ ਸੰਧੂ ਤੇ ਅਨਮੋਲਪ੍ਰੀਤ ਸਿੰਘ ਨੇ ਹਲਕੇ ਦੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ, ਸੀਨੀਅਰ ਯੂਥ ਆਗੂ ਸੁਰਿੰਦਰ ਸਿੰਘ ਬੱਬੂ ਤੇ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕੀਤਾ।