ਬੱਚਿਆਂ ਨੂੰ ਖੇਡਾਂ ਤੇ ਸਿੱਖਿਆ ਨਾਲ ਜੋੜਨ ਦੀ ਐੱਸ.ਐੱਸ.ਪੀ. ਫ਼ਾਜ਼ਿਲਕਾ ਦੀ ਵਿਸ਼ੇਸ਼ ਪਹਿਲ ਰਾਜੀਵ ਨਗਰ ਵਿਚ ਬੱਚਿਆਂ ਨੂੰ ਵੰਡੀਆਂ ਖੇਡ ਕਿੱਟਾਂ, ਕਾਪੀਆਂ ਤੇ ਪੈਨਸਲਾਂ
ਅਬੋਹਰ, 31 ਅਕਤੂਬਰ (ਵਿਵੇਕ ਹੂੜੀਆ)- ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਚਲਾਏ ਜਾ ਰਹੇ ਪ੍ਰੋਗਰਾਮ ‘ਮੇਰਾ ਪੰਜਾਬ ਮੇਰੀ ਜ਼ਿੰਮੇਵਾਰੀ’ ਅਧੀਨ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਦਲਦਲ ਤੋਂ ਬਚਾ ਕੇ ਖੇਡਾਂ ਅਤੇ ਸਿੱਖਿਆ ਨਾਲ ਜੋੜਨ ਦੇ ਮਕਸਦ ਨਾਲ ਜ਼ਿਲ੍ਹਾ ਫ਼ਾਜ਼ਿਲਕਾ ਪੁਲਿਸ ਵਲੋਂ ਇਕ ਵਿਸ਼ੇਸ਼ ਪਹਿਲਕਦਮੀ ਕੀਤੀ ਗਈ ਹੈ। ਇਸੇ ਲੜੀ ਤਹਿਤ ਐੱਸ.
ਅਜੀਤ ਡੈਸਕ
01-11-2026