02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਫ਼ਾਜ਼ਿਲਕਾ ਤੋਂ ਦੁਬਾਰਾ ਟਿਕਟ ਮਿਲਣ ’ਤੇ ਵਿਧਾਇਕ ਸਵਨਾ ਨੇ ਗੁਰਦੁਆਰਾ ਸਾਹਿਬ ਵਿਖੇ ਟੇਕਿਆ ਮੱਥਾ ਪਰਿਵਾਰ ਅਤੇ ਸਮਰਥਕਾਂ ਨਾਲ ਗੁਰੂ ਘਰ ਪਹੁੰਚ ਕੇ ਕੀਤਾ ਸ਼ੁਕਰਾਨਾ

ਫ਼ਾਜ਼ਿਲਕਾ,1 ਨਵੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਵਿਧਾਨ ਸਭਾ ਹਲਕੇ ਤੋਂ ਦੁਬਾਰਾ ਚੋਣ ਟਿਕਟ ਮਿਲਣ ਦੀ ਖ਼ੁਸ਼ੀ ਵਿਚ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਆਪਣੇ ਪਰਿਵਾਰਕ ਮੈਂਬਰਾਂ ਅਤੇ ਵੱਡੀ ਗਿਣਤੀ ਵਿਚ ਸਮਰਥਕਾਂ ਅਤੇ ਸਹਿਯੋਗੀਆਂ ਨਾਲ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਵਿਖੇ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਗੁਰੂ ਚਰਨਾਂ ਵਿਚ ਨਤਮਸਤਕ ਹੋ ਕੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ ਅਤੇ ਇਲਾਕੇ ਦੀ ਸੁੱਖ-ਸ਼ਾਂਤੀ ਅਤੇ ਚੜ੍ਹਦੀ ਕਲਾ ਲਈ ਆਸ਼ੀਰਵਾਦ ਪ੍ਰਾਪਤ ਕੀਤਾ।

ਅਜੀਤ ਡੈਸਕ 02-11-2026
ਫ਼ਾਜ਼ਿਲਕਾ,1 ਨਵੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਵਿਧਾਨ ਸਭਾ ਹਲਕੇ ਤੋਂ ਦੁਬਾਰਾ ਚੋਣ ਟਿਕਟ ਮਿਲਣ ਦੀ ਖ਼ੁਸ਼ੀ ਵਿਚ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਆਪਣੇ ਪਰਿਵਾਰਕ ਮੈਂਬਰਾਂ ਅਤੇ ਵੱਡੀ ਗਿਣਤੀ ਵਿਚ ਸਮਰਥਕਾਂ ਅਤੇ ਸਹਿਯੋਗੀਆਂ ਨਾਲ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਵਿਖੇ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਗੁਰੂ ਚਰਨਾਂ ਵਿਚ ਨਤਮਸਤਕ ਹੋ ਕੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ ਅਤੇ ਇਲਾਕੇ ਦੀ ਸੁੱਖ-ਸ਼ਾਂਤੀ ਅਤੇ ਚੜ੍ਹਦੀ ਕਲਾ ਲਈ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਦੌਰਾਨ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਸਮਰਥਕ ਅਤੇ ਪਰਿਵਾਰਕ ਮੈਂਬਰ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।
ਪਿਛਲੀ ਖ਼ਬਰ ਫਿਰੋਜ਼ਪੁਰ ਮੰਡਲ ’ਚ ਈ-ਟੈਂਡਰਿੰਗ ਨਾਲ, ਐੱਸ.ਐੱਲ.ਆਰ. ਲੀਜ਼ਿੰਗ ਠੇਕੇ ਤੋਂ ਮਿਲੇਗਾ 17.38 ਲੱਖ ਦਾ ਮਾਲੀਆ ਅਗਲੀ ਖ਼ਬਰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦੇਸ਼ ਵਾਸੀਆਂ ਦੀ ਖੁਸ਼ੀ, ਸ਼ਾਂਤੀ ਅਤੇ ਖੁਸ਼ਹਾਲੀ ਲਈ ਸ਼ਕਤੀਪੀਠ ਮਾਂ ਭਦਰਕਾਲੀ ਮੰਦਰ ਵਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।