ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ ਵਿਖੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਈ ਦੀਵਾਲੀ ਵਿਦਿਆਰਥੀਆਂ ਨੇ ਰੰਗੋਲੀ ਅਤੇ ਰੰਗ-ਬਰੰਗੀਆਂ ਲਾਈਟਾਂ ਨਾਲ ਕਾਲਜ ਨੂੰ ਸਜਾਇਆ
ਫ਼ਿਰੋਜ਼ਪੁਰ, 9 ਨਵੰਬਰ (ਗੁਰਿੰਦਰ ਸਿੰਘ)-ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ ਵਿਖੇ ਰੌਸ਼ਨੀਆਂ ਦਾ ਤਿਉਹਾਰ ਦੀਵਾਲੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਮਿਲ ਕੇ ਮਾਤਾ ਲਕਸ਼ਮੀ ਦੀ ਪੂਜਾ ਕੀਤੀ ਗਈ ਅਤੇ ਆਪਸੀ ਸਾਂਝ ਅਤੇ ਭਾਈਚਾਰੇ ਦੀ ਭਾਵਨਾ ਨਾਲ ਤਿਉਹਾਰ ਦੀਆਂ ਖ਼ੁਸ਼ੀਆਂ ਸਾਂਝੀਆਂ ਕੀਤੀਆਂ ਗਈਆਂ।
ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕਰਦੇ ਹੋਏ ਸ਼ਹੀਦ ਭਗਤ ਸਿੰਘ ਨਰਸਿੰਗ ਕਾਲਜ ਦੇ ਡਾਇਰੈਕਟਰ ਧਰਮਪਾਲ ਬਾਂਸਲ ਅਤੇ ਸਟਾਫ਼ ਮੈਂਬਰ। ਅਜੀਤ ਤਸਵੀਰ
10-11-2026