15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਬਾਬਾ ਫ਼ਰੀਦ ਇੰਟਰਨੈਸ਼ਨਲ ਸਕੂਲ ਕੁੱਲਗੜ੍ਹੀ ਦੇ ਖਿਡਾਰੀ ਨੇ ਜਿੱਤਿਆ ਇਨਾਮ

ਕੁੱਲਗੜ੍ਹੀ, 14 ਨਵੰਬਰ (ਸੁਖਜਿੰਦਰ ਸਿੰਘ ਸੰਧੂ)-ਬਾਬਾ ਫ਼ਰੀਦ ਇੰਟਰਨੈਸ਼ਨਲ ਸਕੂਲ ਕੁੱਲਗੜ੍ਹੀ ਦੇ ਹੋਣਹਾਰ ਵਿਦਿਆਰਥੀ ਅਜ਼ਾਦਵੀਰ ਸਿੰਘ ਨੇ ਖੇਡਾਂ ਦੇ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਓਪਨ ਮੈਰਾਥਨ ਟੂਰਨਾਮੈਂਟ ਵਿਚ ਆਪਣੀ ਸਖ਼ਤ ਮਿਹਨਤ ਅਤੇ ਲਗਨ ਸਦਕਾ 5,000 ਰੁਪਏ ਦਾ ਨਕਦ ਇਨਾਮ ਜਿੱਤਿਆ। ਵਿਦਿਆਰਥੀ ਦੀ ਇਸ ਸ਼ਾਨਦਾਰ ਸਫਲਤਾ ’ਤੇ ਸਕੂਲ ਦੀ ਪ੍ਰਬੰਧਕ ਕਮੇਟੀ, ਡਾਇਰੈਕਟਰ ਪਰਵਿੰਦਰ ਸਿੰਘ ਸੰਧੂ, ਪ੍ਰਿੰਸੀਪਲ ਰੀਤੂ ਚੋਪੜਾ ਅਤੇ ਵਾਈਸ ਪ੍ਰਿੰਸੀਪਲ ਰਣਧੀਰ ਸਿੰਘ ਵਲੋਂ ਵਿਦਿਆਰਥੀ ਅਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਹੋਰਨਾਂ ਵਿਦਿਆਰਥੀਆਂ ਨੂੰ ਵੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ ਗਿਆ।

ਅਜੀਤ ਡੈਸਕ 15-11-2026

ਪਿਛਲੀ ਖ਼ਬਰ ਲੀਵਰ ਦੀਆਂ ਬਿਮਾਰੀਆਂ ਦੀ ਪਛਾਣ ਲਈ ਅਮਨਦੀਪ ਹਸਪਤਾਲ ਵਲੋਂ ਮੁਫ਼ਤ ਫਾਈਬਰੋ ਸਕੈਨ ਕੈਂਪ 16 ਨੂੰ ਅਗਲੀ ਖ਼ਬਰ ਬੂਟਾ ਸਿੰਘ ਭੁੱਲਰ ਯੂਥ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਸਮਰਥਕਾਂ ਅਤੇ ਪਾਰਟੀ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।