15 ਅਤੇ 16 ਨਵੰਬਰ ਨੂੰ ਗੁਰੂਹਰਸਹਾਏ ਸ਼ਹਿਰ ਦੇ ਸਾਰੇ ਫੀਡਰਾਂ ਦੀ ਬਿਜਲੀ ਸਪਲਾਈ ਰਹੇਗੀ ਬੰਦ
ਕਿਸਾਨਾਂ ਅਤੇ ਉਦਯੋਗਿਕ ਇਕਾਈਆਂ ਦੇ ਸੰਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਬਿਜਲੀ ਬੰਦ ਹੋਣ ਤੋਂ ਪਹਿਲਾਂ ਆਪਣੇ ਸਾਰੇ ਜ਼ਰੂਰੀ ਕੰਮ ਨਿਪਟਾ ਲੈਣ ਅਤੇ ਬਿਜਲੀ ਵਿਭਾਗ ਨੂੰ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਮੈਂਟੀਨੈਂਸ ਦਾ ਕੰਮ ਮੁਕੰਮਲ ਹੋਣ ਉਪਰੰਤ ਵਿਭਾਗ ਦੇ ਕਰਮਚਾਰੀਆਂ ਵਲੋਂ ਬਿਜਲੀ ਸਪਲਾਈ ਬਹਾਲ ਕਰ ਦਿੱਤੀ ਜਾਵੇਗੀ।
(Ã ਸਫਾ 5 ਦੀ ਬਾਕੀ Æ)
15-11-2026