15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਸੇਵਾ ਮੁਕਤ ਪੈਨਸ਼ਨਰਾਂ ਲਈ ਸੇਵਾ ਮੇਲਾ 19 ਤੋਂ

ਮਾਨਸਾ, 15 ਨਵੰਬਰ (ਸੱਭਿ. ਪ੍ਰਤੀ)- ਜ਼ਿਲ੍ਹੇ ਦੇ ਸਰਕਾਰੀ ਨੌਕਰੀ ਤੋਂ ਸੇਵਾ ਮੁਕਤ ਹੋਏ ਪੈਨਸ਼ਨਰਾਂ ਲਈ ਪਰਿਵਾਰਕ ਪੈਨਸ਼ਨਰਾਂ ਦੀ ਈ-ਕੇਵਾਈਸੀ ਅਤੇ ਜੀਵਨ ਪ੍ਰਮਾਣ ਪੱਤਰ ਜਮ੍ਹਾ ਕਰਵਾਉਣ ਲਈ ਸਥਾਨਕ ਖ਼ਜਾਨਾ ਦਫ਼ਤਰ ਵਿਖੇ ਵਿਸ਼ੇਸ਼ ਪੈਨਸ਼ਨਰ ਸੇਵਾ ਮੇਲਾ 19 ਤੋਂ 21 ਨਵੰਬਰ ਤੱਕ ਲਗਾਇਆ ਜਾਵੇਗਾ।

ਅਜੀਤ ਡੈਸਕ 16-11-2026
ਮਾਨਸਾ, 15 ਨਵੰਬਰ (ਸੱਭਿ.ਪ੍ਰਤੀ)- ਜ਼ਿਲ੍ਹੇ ਦੇ ਸਰਕਾਰੀ ਨੌਕਰੀ ਤੋਂ ਸੇਵਾ ਮੁਕਤ ਹੋਏ ਪੈਨਸ਼ਨਰਾਂ ਲਈ ਪਰਿਵਾਰਕ ਪੈਨਸ਼ਨਰਾਂ ਦੀ ਈ-ਕੇਵਾਈਸੀ ਅਤੇ ਜੀਵਨ ਪ੍ਰਮਾਣ ਪੱਤਰ ਜਮ੍ਹਾ ਕਰਵਾਉਣ ਲਈ ਸਥਾਨਕ ਖ਼ਜਾਨਾ ਦਫ਼ਤਰ ਵਿਖੇ ਵਿਸ਼ੇਸ਼ ਪੈਨਸ਼ਨਰ ਸੇਵਾ ਮੇਲਾ 19 ਤੋਂ 21 ਨਵੰਬਰ ਤੱਕ ਲਗਾਇਆ ਜਾਵੇਗਾ। ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਮਾਨਸਾ ਅਵਤਾਰ ਸਿੰਘ ਨੇ ਸਮੂਹ ਪੈਨਸ਼ਨਰਾਂ ਤੇ ਪਰਿਵਾਰਕ ਪੈਨਸ਼ਨਰਾਂ ਨੂੰ ਅਪੀਲ ਕੀਤੀ ਕਿ ਉਹ ਸੇਵਾ ਮੇਲੇ ’ਚ ਪਹੁੰਚ ਕੇ ਆਪਣੀ ਈ-ਕੇਵਾਈਸੀ ਅਤੇ ਜੀਵਨ ਪ੍ਰਮਾਣ ਪੱਤਰ ਸਬੰਧੀ ਕਾਰਵਾਈ ਮੁਕੰਮਲ ਕਰਵਾਉਣ ਅਤੇ ਮੇਲੇ ਦਾ ਵੱਧ ਤੋਂ ਵੱਧ ਲਾਹਾ ਲੈਣ।
ਪਿਛਲੀ ਖ਼ਬਰ ਹਰਿਆਣਾ ਸੂਬੇ ਦੇ ਦੋ ਮੋਬਾਈਲ ਲੁਟੇਰੇ ਪੰਜਾਬ ਪੁਲਿਸ ਵਲੋਂ ਗ੍ਰਿਫ਼ਤਾਰ ਅਗਲੀ ਖ਼ਬਰ ਸ਼ਹੀਦ ਗੰਜ ਪਬਲਿਕ ਸਕੂਲ ਮੁੱਦਕੀ ਦੀ ਦੋ ਰੋਜ਼ਾ ਐਥਲੈਟਿਕਸ ਮੀਟ ਸ਼ਾਨੋ-ਸ਼ੌਕਤ ਨਾਲ ਸੰਪੰਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।