17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਸਰਕਾਰੀ ਹਸਪਤਾਲ ਵਿਚ ਦਾਖ਼ਲ ਬੇਸਹਾਰਾ ਦੀ ਮੌਤ

ਬਠਿੰਡਾ, 17 ਨਵੰਬਰ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੀ ਸਮਾਜ ਸੇਵੀ ਸੰਸਥਾ ਵਲੋਂ ਪੰਜ ਦਿਨ ਪਹਿਲਾਂ ਗਾਂਧੀ ਮਾਰਕੀਟ ਦੀ ਪਾਰਕਿੰਗ ਵਿਚ ਇਕ ਵਿਅਕਤੀ ਗੰਭੀਰ ਹਾਲਤ ਵਿਚ ਪਿਆ ਹੋਇਆ ਸੀ, ਜਿਸ ਨੂੰ ਸਹਾਰਾ ਜਨ ਸੇਵਾ ਟੀਮ ਮੈਂਬਰ ਵਿੱਕੀ ਕੁਮਾਰ ਵਲੋਂ ਉਸ ਅਣਪਛਾਤੇ ਵਿਅਕਤੀ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਦਾਖਲ ਕਰਵਾਇਆ ਗਿਆ ਸੀ, ਜੋ ਪਿਛਲੇ ਪੰਜ ਦਿਨਾਂ ਤੋਂ ਬੇਹੋਸ਼ ਪਿਆ ਸੀ। ਸਹਾਰਾ ਟੀਮ ਦੇ ਮੈਂਬਰ ਮਰੀਜ਼ ਦੀ ਦੇਖਭਾਲ ਕਰ ਰਹੀ ਸੀ ।

ਅਜੀਤ ਡੈਸਕ 18-11-2026
ਬਠਿੰਡਾ, 17 ਨਵੰਬਰ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੀ ਸਮਾਜ ਸੇਵੀ ਸੰਸਥਾ ਵਲੋਂ ਪੰਜ ਦਿਨ ਪਹਿਲਾਂ ਗਾਂਧੀ ਮਾਰਕੀਟ ਦੀ ਪਾਰਕਿੰਗ ਵਿਚ ਇਕ ਵਿਅਕਤੀ ਗੰਭੀਰ ਹਾਲਤ ਵਿਚ ਪਿਆ ਹੋਇਆ ਸੀ, ਜਿਸ ਨੂੰ ਸਹਾਰਾ ਜਨ ਸੇਵਾ ਟੀਮ ਮੈਂਬਰ ਵਿੱਕੀ ਕੁਮਾਰ ਵਲੋਂ ਉਸ ਅਣਪਛਾਤੇ ਵਿਅਕਤੀ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਦਾਖਲ ਕਰਵਾਇਆ ਗਿਆ ਸੀ, ਜੋ ਪਿਛਲੇ ਪੰਜ ਦਿਨਾਂ ਤੋਂ ਬੇਹੋਸ਼ ਪਿਆ ਸੀ। ਸਹਾਰਾ ਟੀਮ ਦੇ ਮੈਂਬਰ ਮਰੀਜ਼ ਦੀ ਦੇਖਭਾਲ ਕਰ ਰਹੀ ਸੀ । ਅੱਜ ਉਸ ਵਿਅਕਤੀ ਦੀ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਮੌਤ ਹੋ ਗਈ। ਸਹਾਰਾ ਟੀਮ ਮੈਂਬਰ ਟੇਕ ਚੰਦ ਨੇ ਕੋਤਵਾਲੀ ਪੁਲਿਸ ਥਾਣੇ ਸੂਚਿਤ ਕਰ ਦਿੱਤਾ ਹੈ।
ਪਿਛਲੀ ਖ਼ਬਰ ਕਿਸਾਨ ਦਲਜੀਤ ਸਿੰਘ ਦੀ ਨਿਕਲੀ ਇਕ ਕਰੋੜ ਦੀ ਦੀਵਾਲੀ ਬੰਪਰ ਲਾਟਰੀ ਅਗਲੀ ਖ਼ਬਰ ਮਾਤਾ ਮਨਜੀਤ ਕੌਰ ਨਮਿਤ ਅੰਤਿਮ ਅਰਦਾਸ 19 ਨੂੰ ਵੱਖ-ਵੱਖ ਆਗੂਆਂ ਨੇ ਕੀਤਾ ਦੁੱਖ ਸਾਂਝਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।