18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਮਾਤਾ ਮਹਿੰਦਰ ਕੌਰ ਕਾਹਲੋਂ ਨਮਿਤ ਅੰਤਿਮ ਅਰਦਾਸ 20 ਨੂੰ

ਤਲਵੰਡੀ ਭਾਈ,18 ਨਵੰਬਰ (ਕੁਲਜਿੰਦਰ ਸਿੰਘ ਗਿੱਲ)-ਪਿੰਡ ਮਰੂੜ ਦੇ ਸਾਬਕਾ ਸਰਪੰਚ ਸੁਖਦੀਪ ਸਿੰਘ ਕਾਹਲੋਂ, ਮਨਜੀਤ ਸਿੰਘ ਕਾਹਲੋਂ, ਜਗਦੀਪ ਸਿੰਘ ਕਾਹਲੋਂ ਅਤੇ ਸਵ: ਕੁਲਦੀਪ ਸਿੰਘ ਕਾਹਲੋਂ ਦੇ ਮਾਤਾ ਜੀ ਸਰਦਾਰਨੀ ਮਹਿੰਦਰ ਕੌਰ ਕਾਹਲੋਂ 84ਸਾਲ (ਧਰਮ ਪਤਨੀ ਸਵ: ਠਾਕਰ ਸਿੰਘ ਕਾਹਲੋਂ) ਦਾ ਦਿਹਾਂਤ ਹੋ ਗਿਆ ਸੀ, ਨਮਿਤ ਸ੍ਰੀ ਸਹਿਜ ਪਾਠ ਦੇ ਭੋਗ 20 ਨਵੰਬਰ ਸ਼ੁੱਕਰਵਾਰ ਨੂੰ ਦੁਪਹਿਰ 12 ਤੋਂ 01 ਤੱਕ ਗੁਰਦੁਆਰਾ ਬਾਬਾ ਸ਼ਹੀਦ ਸਿੰਘ, ਪਿੰਡ ਮਰੂੜ (ਤਹਿਸੀਲ ਜ਼ੀਰਾ, ਜ਼ਿਲ੍ਹਾ ਫ਼ਿਰੋਜਪੁਰ) ਵਿਖੇ ਪੈਣਗੇ ਅਤੇ ਅੰਤਿਮ ਅਰਦਾਸ ਹੋਵੇਗੀ। ਮਾਤਾ ਦੇ ਦਿਹਾਂਤ ’ਤੇ ਲੋਕ ਗਾਇਕ ਬਲਕਾਰ ਸਿੱਧੂ ਵਿਧਾਇਕ ਰਾਮਪੁਰਾ ਫੂਲ, ਕੁਲਬੀਰ ਸਿੰਘ ਜ਼ੀਰਾ ਸਾਬਕਾ ਵਿਧਾਇਕ, ਹਰਪ੍ਰੀਤ ਸਿੰਘ ਹੀਰੋ ਹਲਕਾ ਇੰਚਾਰਜ ਅਕਾਲੀ, ਅਵਤਾਰ ਸਿੰਘ ਮਿੰਨ੍ਹਾ ਜ਼ੀਰਾ, ਲਖਵਿੰਦਰ ਸਿੰਘ ਢੀਂਡਸਾ ਸਾਬਕਾ ਚੇਅਰਮੈਨ ਬਲਾਕ ਸੰਮਤੀ, ਗੁਰਜੰਟ ਸਿੰਘ ਕਾਲੀਏਵਾਲਾ ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ ਤਲਵੰਡੀ ਭਾਈ, , ਨਰੇਸ਼ ਢੱਲ ਤਲਵੰਡੀ ਭਾਈ, ਗੁਰਪ੍ਰੀਤ ਸਿੰਘ ਜ਼ੀਰਾ, ਗੁਰਦੀਪ ਸਿੰਘ ਗਿੱਲ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਤਲਵੰਡੀ ਭਾਈ, ਕਰਨ ਗਿੱਲ ਪ੍ਰਧਾਨ ਨਗਰ ਕੌਂਸਲ ਤਲਵੰਡੀ ਭਾਈ, ਸੁਖਮੰਦਰ ਸਿੰਘ ਛੂਛਕ ਜ਼ਿਲ੍ਹਾ ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ, ਸੁਖਵੀਰ ਸਿੰਘ ਸਰਪੰਚ ਛੂਛਕ, ਸਤਪਾਲ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ, ਸੁਖਵੀਰ ਸਿੰਘ ਸਰਪੰਚ ਸਾਧੂਵਾਲਾ, ਪਰਮਜੀਤ ਸਿੰਘ ਸਾਬਕਾ ਸਰਪੰਚ ਹਰਦਾਸਾ, ਸੁਖਚੈਨ ਸਿੰਘ ਸਾਬਕਾ ਸਰਪੰਚ, ਚਮਕੌਰ ਸਿੰਘ ਪ੍ਰਧਾਨ ਖੋਸੇ, ਨਵਤੇਜ ਸਿੰਘ ਨੰਬਰਦਾਰ ਠੱਠਾ,ਕੁਲਵੰਤ ਸਿੰਘ ਸਰਪੰਚ ਕੱਸੋਆਣਾ, ਸੁਰਜੀਤ ਸਿੰਘ ਸਾਬਕਾ ਸਰਪੰਚ ਕੱਸੋਆਣਾ, ਹਰਦੇਵ ਸਿੰਘ ਸਾਬਕਾ ਸਰਪੰਚ, ਸੁਖਦੇਵ ਸਿੰਘ ਚੇਅਰਮੈਨ, ਲਖਵੀਰ ਮਰੂੜ, ਬਲਤੇਜ ਸਿੰਘ ਮਰੂੜ, ਤੇਜਿੰਦਰ ਸਿੰਘ ਸਰਪੰਚ, ਦਲਵਿੰਦਰ ਸਿੰਘ ਗੋਸ਼ਾ ਮਰੂੜ, ਗੁਰਪ੍ਰੀਤ ਸਿੰਘ ਆਦਿ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਹਮਦਰਦੀ ਦਾ ਇਜ਼ਹਾਰ ਕੀਤਾ ਹੈ।

ਅਜੀਤ ਡੈਸਕ 19-11-2026
ਤਲਵੰਡੀ ਭਾਈ,18 ਨਵੰਬਰ (ਕੁਲਜਿੰਦਰ ਸਿੰਘ ਗਿੱਲ)-ਪਿੰਡ ਮਰੂੜ ਦੇ ਸਾਬਕਾ ਸਰਪੰਚ ਸੁਖਦੀਪ ਸਿੰਘ ਕਾਹਲੋਂ, ਮਨਜੀਤ ਸਿੰਘ ਕਾਹਲੋਂ, ਜਗਦੀਪ ਸਿੰਘ ਕਾਹਲੋਂ ਅਤੇ ਸਵ: ਕੁਲਦੀਪ ਸਿੰਘ ਕਾਹਲੋਂ ਦੇ ਮਾਤਾ ਜੀ ਸਰਦਾਰਨੀ ਮਹਿੰਦਰ ਕੌਰ ਕਾਹਲੋਂ 84ਸਾਲ (ਧਰਮ ਪਤਨੀ ਸਵ: ਠਾਕਰ ਸਿੰਘ ਕਾਹਲੋਂ) ਦਾ ਦਿਹਾਂਤ ਹੋ ਗਿਆ ਸੀ, ਨਮਿਤ ਸ੍ਰੀ ਸਹਿਜ ਪਾਠ ਦੇ ਭੋਗ 20 ਨਵੰਬਰ ਸ਼ੁੱਕਰਵਾਰ ਨੂੰ ਦੁਪਹਿਰ 12 ਤੋਂ 01 ਤੱਕ ਗੁਰਦੁਆਰਾ ਬਾਬਾ ਸ਼ਹੀਦ ਸਿੰਘ, ਪਿੰਡ ਮਰੂੜ (ਤਹਿਸੀਲ ਜ਼ੀਰਾ, ਜ਼ਿਲ੍ਹਾ ਫ਼ਿਰੋਜਪੁਰ) ਵਿਖੇ ਪੈਣਗੇ ਅਤੇ ਅੰਤਿਮ ਅਰਦਾਸ ਹੋਵੇਗੀ।ਮਾਤਾ ਦੇ ਦਿਹਾਂਤ ’ਤੇ ਲੋਕ ਗਾਇਕ ਬਲਕਾਰ ਸਿੱਧੂ ਵਿਧਾਇਕ ਰਾਮਪੁਰਾ ਫੂਲ, ਕੁਲਬੀਰ ਸਿੰਘ ਜ਼ੀਰਾ ਸਾਬਕਾ ਵਿਧਾਇਕ, ਹਰਪ੍ਰੀਤ ਸਿੰਘ ਹੀਰੋ ਹਲਕਾ ਇੰਚਾਰਜ ਅਕਾਲੀ, ਅਵਤਾਰ ਸਿੰਘ ਮਿੰਨ੍ਹਾ ਜ਼ੀਰਾ, ਲਖਵਿੰਦਰ ਸਿੰਘ ਢੀਂਡਸਾ ਸਾਬਕਾ ਚੇਅਰਮੈਨ ਬਲਾਕ ਸੰਮਤੀ, ਗੁਰਜੰਟ ਸਿੰਘ ਕਾਲੀਏਵਾਲਾ ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ ਤਲਵੰਡੀ ਭਾਈ, , ਨਰੇਸ਼ ਢੱਲ ਤਲਵੰਡੀ ਭਾਈ, ਗੁਰਪ੍ਰੀਤ ਸਿੰਘ ਜ਼ੀਰਾ, ਗੁਰਦੀਪ ਸਿੰਘ ਗਿੱਲ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਤਲਵੰਡੀ ਭਾਈ, ਕਰਨ ਗਿੱਲ ਪ੍ਰਧਾਨ ਨਗਰ ਕੌਂਸਲ ਤਲਵੰਡੀ ਭਾਈ, ਸੁਖਮੰਦਰ ਸਿੰਘ ਛੂਛਕ ਜ਼ਿਲ੍ਹਾ ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ, ਸੁਖਵੀਰ ਸਿੰਘ ਸਰਪੰਚ ਛੂਛਕ, ਸਤਪਾਲ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ, ਸੁਖਵੀਰ ਸਿੰਘ ਸਰਪੰਚ ਸਾਧੂਵਾਲਾ, ਪਰਮਜੀਤ ਸਿੰਘ ਸਾਬਕਾ ਸਰਪੰਚ ਹਰਦਾਸਾ, ਸੁਖਚੈਨ ਸਿੰਘ ਸਾਬਕਾ ਸਰਪੰਚ, ਚਮਕੌਰ ਸਿੰਘ ਪ੍ਰਧਾਨ ਖੋਸੇ, ਨਵਤੇਜ ਸਿੰਘ ਨੰਬਰਦਾਰ ਠੱਠਾ,ਕੁਲਵੰਤ ਸਿੰਘ ਸਰਪੰਚ ਕੱਸੋਆਣਾ, ਸੁਰਜੀਤ ਸਿੰਘ ਸਾਬਕਾ ਸਰਪੰਚ ਕੱਸੋਆਣਾ, ਹਰਦੇਵ ਸਿੰਘ ਸਾਬਕਾ ਸਰਪੰਚ, ਸੁਖਦੇਵ ਸਿੰਘ ਚੇਅਰਮੈਨ, ਲਖਵੀਰ ਮਰੂੜ, ਬਲਤੇਜ ਸਿੰਘ ਮਰੂੜ, ਤੇਜਿੰਦਰ ਸਿੰਘ ਸਰਪੰਚ, ਦਲਵਿੰਦਰ ਸਿੰਘ ਗੋਸ਼ਾ ਮਰੂੜ, ਗੁਰਪ੍ਰੀਤ ਸਿੰਘ ਆਦਿ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਹਮਦਰਦੀ ਦਾ ਇਜ਼ਹਾਰ ਕੀਤਾ ਹੈ।
ਪਿਛਲੀ ਖ਼ਬਰ ਗੁਰੂਹਰਸਹਾਏ ਹਲਕੇ ਤੋਂ ਚੋਣ ਮੈਦਾਨ ’ਚ ਨਿੱਤਰਨ ਲਈ ਗੁਰਭੇਜ ਸਿੰਘ ਟਿੱਬੀ ਨੇ ਪੇਸ਼ ਕੀਤੀ ਦਾਅਵੇਦਾਰੀ ਅਗਲੀ ਖ਼ਬਰ ਸੀ. ਐਮ. ਐਸ. ਗੁਰੂ ਕਾਸ਼ੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜੈਸਲਮੇਰ ਤੇ ਬੀਕਾਨੇਰ ਦਾ ਟੂਰ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।