19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਗਾਲ਼ੀ-ਗਲੋਚ ਕਰ ਕੇ ਕੁੱਟਮਾਰ ਕਰਨ ਅਤੇ ਨਕਦੀ ਖੋਹਣ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 19 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਖੂਈ ਖੇੜਾ ਪੁਲਿਸ ਨੇ ਘਰ ਵਿਚ ਦਾਖਲ ਹੋ ਕੇ ਗਾਲ਼ੀ-ਗਲੋਚ ਕਰਨ, ਕੁੱਟਮਾਰ ਕਰਨ ਅਤੇ ਨਗਦੀ ਖੋਹਣ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਾਜ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮਹਾਂਵੀਰ ਪੁੱਤਰ ਆਦ ਰਾਮ ਵਾਸੀ ਲੱਖੇਵਾਲੀ ਢਾਬ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 2 ਨਵੰਬਰ ਨੂੰ ਸਵੇਰੇ ਕਰੀਬ 11 ਵਜੇ ਭੀਮ ਸੈਨ ਪੁੱਤਰ ਸਾਹਿਬ ਰਾਮ ਵਾਸੀ ਪੰਜਕੋਸੀ ਅਤੇ ਮੰਨਾ ਵਾਸੀ ਸੱਪਾਂ ਵਾਲੀ ਉਸ ਦੇ ਘਰ ਆਏ ਅਤੇ ਉਸ ਨਾਲ ਗਾਲ਼ੀ-ਗਲੋਚ ਕਰਨ ਲੱਗ ਪਏ।

ਅਜੀਤ ਡੈਸਕ 20-11-2026
ਫ਼ਾਜ਼ਿਲਕਾ, 19 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਖੂਈ ਖੇੜਾ ਪੁਲਿਸ ਨੇ ਘਰ ਵਿਚ ਦਾਖਲ ਹੋ ਕੇ ਗਾਲ਼ੀ-ਗਲੋਚ ਕਰਨ, ਕੁੱਟਮਾਰ ਕਰਨ ਅਤੇ ਨਗਦੀ ਖੋਹਣ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਾਜ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮਹਾਂਵੀਰ ਪੁੱਤਰ ਆਦ ਰਾਮ ਵਾਸੀ ਲੱਖੇਵਾਲੀ ਢਾਬ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 2 ਨਵੰਬਰ ਨੂੰ ਸਵੇਰੇ ਕਰੀਬ 11 ਵਜੇ ਭੀਮ ਸੈਨ ਪੁੱਤਰ ਸਾਹਿਬ ਰਾਮ ਵਾਸੀ ਪੰਜਕੋਸੀ ਅਤੇ ਮੰਨਾ ਵਾਸੀ ਸੱਪਾਂ ਵਾਲੀ ਉਸ ਦੇ ਘਰ ਆਏ ਅਤੇ ਉਸ ਨਾਲ ਗਾਲ਼ੀ-ਗਲੋਚ ਕਰਨ ਲੱਗ ਪਏ। ਭੀਮ ਸੈਨ ਨੇ ਉਸ ਕੋਲੋਂ ਪੈਸਿਆਂ ਦੀ ਮੰਗ ਕੀਤੀ। ਉਸ ਵਲੋਂ ਨਾਂਹ ਕਰਨ ’ਤੇ ਉਕਤ ਦੋਵਾਂ ਵਿਅਕਤੀਆਂ ਨੇ ਉਸ ਨਾਲ ਕੁੱਟਮਾਰ ਕੀਤੀ ਅਤੇ 4500 ਰੁਪਏ ਕੱਢ ਲਏ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਦੋਵੇਂ ਜਣਿਆ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਤਿੰਨ ਜਥੇਬੰਦੀਆਂ ਵਲੋਂ 21 ਨਵੰਬਰ ਨੂੰ ਥਾਣਾ ਲੱਖੋਂ ਕੇ ਬਹਿਰਾਮ ਵਿਖੇ ਦਿੱਤਾ ਜਾਵੇਗਾ ਧਰਨਾ ਮਜ਼ਦੂਰਾਂ ਨਾਲ ਹੋਈਆਂ ਕਥਿਤ... ਅਗਲੀ ਖ਼ਬਰ ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ’ਚ ‘ਅਨੰਦਮਈ ਗਣਿਤ’ ਵਿਸ਼ੇ ’ਤੇ ਦੋ ਰੋਜ਼ਾ ਸਮਰੱਥਾ ਨਿਰਮਾਣ ਸਮਾਗਮ ਕਰਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।