19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਹੈਰੋਇਨ ਸਮੇਤ ਇਕ ਕਾਬੂ ਮਾਮਲਾ ਦਰਜ

ਫ਼ਿਰੋਜ਼ਪੁਰ,19 ਨਵੰਬਰ (ਸੁਖਵਿੰਦਰ ਸਿੰਘ)-ਸਿਟੀ ਥਾਣਾ ਫ਼ਿਰੋਜ਼ਪੁਰ ਵਿਚ ਦੋ ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਕੇ ਐੱਨ. ਡੀ.

ਅਜੀਤ ਡੈਸਕ 20-11-2026
ਫ਼ਿਰੋਜ਼ਪੁਰ,19 ਨਵੰਬਰ (ਸੁਖਵਿੰਦਰ ਸਿੰਘ)-ਸਿਟੀ ਥਾਣਾ ਫ਼ਿਰੋਜ਼ਪੁਰ ਵਿਚ ਦੋ ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਕੇ ਐੱਨ.ਡੀ.ਪੀ.ਐੱਸ. ਐਕਟ ਨਾਨ ਕਮਰਸ਼ੀਅਲ ਤਹਿਤ ਮੁਕਦਮਾ ਦਰਜ ਕੀਤਾ। ਪੁਲਿਸ ਨੇ ਦੱਸਿਆ ਹੈ ਕਿ ਦੌਰਾਨ ਏ ਗਸ਼ਤ ਪੁਲਿਸ ਪਾਰਟੀ ਨੇ ਇਕ ਨੌਜਵਾਨ ਨੂੰ ਸ਼ੱਕ ਦੇ ਅਧਾਰ ’ਤੇ ਕਾਬੂ ਕਰਕੇ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਉਸ ਕੋਲੋ ਦੋ ਗ੍ਰਾਮ ਹੈਰਾਨ ਨੂੰ ਬਰਾਮਦ ਹੋਈ। ਪੁਲਿਸ ਨੇ ਕਾਬੂ ਕੀਤੇ ਨੌਜਵਾਨ ਦੀ ਪਛਾਣ ਪ੍ਰਿੰਸ ਉਫ ਕਾਲੀ ਪੁੱਤਰ ਪ੍ਰੇਮ ਵਾਸੀ ਪਿੰਡ ਕਾਨੇ ਵਾਲਾ ਥਾਣਾ ਸਦਰ ਜਲਾਲਾਬਾਦ ਹਾਲ ਬਾਂਸੀ ਗੇਟ ਫਿਰੋਜਪੁਰ ਸ਼ਹਿਰ ਦੱਸੀ ਨੂੰ ਕਾਬੂ ਕਰਕੇ ਸਿਟੀ ਥਾਣਾ ਫ਼ਿਰੋਜ਼ਪੁਰ ਵਿਚ ਮਾਮਲਾ ਦਰਜ ਕੀਤਾ।
ਪਿਛਲੀ ਖ਼ਬਰ ਜੀ.ਏ.ਵੀ. ਜੈਨ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡ ਮੁਕਾਬਲਿਆਂ ’ਚ ਮਾਰੀ ਬਾਜ਼ੀ ਯੋਗਾ ਅਤੇ ਅ... ਅਗਲੀ ਖ਼ਬਰ ਤਿੰਨ ਜਥੇਬੰਦੀਆਂ ਵਲੋਂ 21 ਨਵੰਬਰ ਨੂੰ ਥਾਣਾ ਲੱਖੋਂ ਕੇ ਬਹਿਰਾਮ ਵਿਖੇ ਦਿੱਤਾ ਜਾਵੇਗਾ ਧਰਨਾ ਮਜ਼ਦੂਰਾਂ ਨਾਲ ਹੋਈਆਂ ਕਥਿਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।