20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਜਗੀਰ ਸਿੰਘ ਸੇਖੋਂ ਵਲੋਂ ਮੱਖੂ ਸ਼ਹਿਰ ਦੀ ਮੁੱਖ ਸੜਕ ਦੇ ਨਵੀਨੀਕਰਨ ਦੇ ਕੰਮ ਦੀ ਸ਼ੁਰੂਆਤ

ਮੱਖੂ, 20 ਨਵੰਬਰ (ਵਰਿੰਦਰ ਮਨਚੰਦਾ)-ਮੱਖੂ ਸ਼ਹਿਰ ਦੀ ਲੰਬੇ ਸਮੇਂ ਤੋਂ ਖਸਤਾ ਹਾਲਤ ਵਿਚ ਪਈ ਮੁੱਖ ਸੜਕ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਹੋਣ ਨਾਲ ਸ਼ਹਿਰ ਵਾਸੀਆਂ ਨੂੰ ਵੱਡੀ ਰਾਹਤ ਮਿਲਣ ਦੀ ਉਮੀਦ ਜਾਗੀ ਹੈ। ਮੋਗਾ-ਮੱਖੂ ਰੋਡ ਤੋਂ ਸ਼ਹਿਰ ਵੱਲ ਆਉਂਦੀ ਇਸ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਸਮਾਜ ਸੇਵੀ ਅਤੇ ਆਮ ਆਦਮੀ ਪਾਰਟੀ ਦੇ ਆਗੂ ਗੁਰਪ੍ਰੀਤ ਸਿੰਘ ਸੇਖੋਂ ਦੇ ਪਿਤਾ ਜਗੀਰ ਸਿੰਘ ਸੇਖੋਂ ਵਲੋਂ ਕਰਵਾਈ ਗਈ।

ਅਜੀਤ ਡੈਸਕ 21-11-2026
ਮੱਖੂ, 20 ਨਵੰਬਰ (ਵਰਿੰਦਰ ਮਨਚੰਦਾ)-ਮੱਖੂ ਸ਼ਹਿਰ ਦੀ ਲੰਬੇ ਸਮੇਂ ਤੋਂ ਖਸਤਾ ਹਾਲਤ ਵਿਚ ਪਈ ਮੁੱਖ ਸੜਕ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਹੋਣ ਨਾਲ ਸ਼ਹਿਰ ਵਾਸੀਆਂ ਨੂੰ ਵੱਡੀ ਰਾਹਤ ਮਿਲਣ ਦੀ ਉਮੀਦ ਜਾਗੀ ਹੈ। ਮੋਗਾ-ਮੱਖੂ ਰੋਡ ਤੋਂ ਸ਼ਹਿਰ ਵੱਲ ਆਉਂਦੀ ਇਸ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਸਮਾਜ ਸੇਵੀ ਅਤੇ ਆਮ ਆਦਮੀ ਪਾਰਟੀ ਦੇ ਆਗੂ ਗੁਰਪ੍ਰੀਤ ਸਿੰਘ ਸੇਖੋਂ ਦੇ ਪਿਤਾ ਜਗੀਰ ਸਿੰਘ ਸੇਖੋਂ ਵਲੋਂ ਕਰਵਾਈ ਗਈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਇਹ ਸੜਕ ਮੱਖੂ ਰੇਲਵੇ ਫਾਟਕ ਤੋਂ ਸ਼ੁਰੂ ਹੋ ਕੇ ਡਾ.ਰਣਜੀਤ ਸਿੰਘ ਚੌਂਕ ਅਤੇ ਰੇਲਵੇ ਰੋਡ ਰਾਹੀਂ ਹੁੰਦੀ ਹੋਈ ਜ਼ੀਰਾ ਰੋਡ ਮੱਖੂ ਤੱਕ ਜਾਵੇਗੀ। ਸੜਕ ਦੀ ਹਾਲਤ ਲੰਮੇ ਸਮੇਂ ਤੋਂ ਖ਼ਰਾਬ ਹੋਣ ਕਾਰਨ ਰਾਹਗੀਰਾਂ ਅਤੇ ਸ਼ਹਿਰ ਵਾਸੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। (ਬਾਕੀ ਸਫ਼ਾ 6 ’ਤੇ)
ਪਿਛਲੀ ਖ਼ਬਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਘੇਰੇ ਵਿਚ ਧਾਰਾ 163 ਲਾਗੂ ਕਰਨ ਦੇ ਹੁਕਮ ਜਾਰੀ ਅਗਲੀ ਖ਼ਬਰ ਜਥੇਦਾਰ ਦਰਸ਼ਨ ਸਿੰਘ ਮੋਠਾਂ ਵਾਲਾ ਸ਼੍ਰੋਮਣੀ ਕਮੇਟੀ ਦੀ 11 ਮੈਂਬਰੀ ਅੰਤ੍ਰਿੰਗ ਕਮੇਟੀ ’ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।