21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਹਰਜਿੰਦਰ ਸਿੰਘ ਧਾਮੀ ਦੇ ਮੁੜ ਐੱਸ.ਜੀ.ਪੀ.ਸੀ. ਪ੍ਰਧਾਨ ਬਣਨ ’ਤੇ ਅਕਾਲੀ ਆਗੂਆਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ

ਮੁੱਦਕੀ, 21 ਨਵੰਬਰ (ਭਾਰਤ ਭੂਸ਼ਨ ਅਗਰਵਾਲ)- ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਲਗਾਤਾਰ ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਜਾਣ ’ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂਆਂ ਅਤੇ ਵਰਕਰਾਂ ਵਲੋਂ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਇਸ ਫ਼ੈਸਲੇ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਫ਼ਿਰੋਜ਼ਪੁਰ ਦਿਹਾਤੀ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ, ਸੁਰਿੰਦਰ ਸਿੰਘ ਬੱਬੂ ਮੈਂਬਰ ਯੂਥ ਕੋਰ ਕਮੇਟੀ ਪੰਜਾਬ, ਗੁਰਮੀਤ ਸਿੰਘ ਬਰਾੜ ਸਾਬਕਾ ਪ੍ਰਧਾਨ ਨਗਰ ਪੰਚਾਇਤ ਮੁੱਦਕੀ, ਸੁਖਵਿੰਦਰ ਸਿੰਘ ਕਾਕਾ ਬਰਾੜ ਸਾਬਕਾ ਚੇਅਰਮੈਨ, ਸਰਕਲ ਪ੍ਰਧਾਨ ਨਿਮਰਤ ਸਿੰਘ ਭੁੱਚੋ ਕਾ, ਸਤਵਿੰਦਰ ਸਿੰਘ ਬਿੰਦਰ, ਜੋਗਿੰਦਰ ਸਿੰਘ ਭੁੱਚੋ ਕਾ, ਮਹਿੰਦਰ ਸਿੰਘ ਭੁੱਚੋ ਕਾ ਐਮ.

ਐਡਵੋਕੇਟ ਹਰਜਿੰਦਰ ਸਿੰਘ ਧਾਮੀ 22-11-2026
ਮੁੱਦਕੀ, 21 ਨਵੰਬਰ (ਭਾਰਤ ਭੂਸ਼ਨ ਅਗਰਵਾਲ)- ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਲਗਾਤਾਰ ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਜਾਣ ’ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂਆਂ ਅਤੇ ਵਰਕਰਾਂ ਵਲੋਂ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਇਸ ਫ਼ੈਸਲੇ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਫ਼ਿਰੋਜ਼ਪੁਰ ਦਿਹਾਤੀ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ, ਸੁਰਿੰਦਰ ਸਿੰਘ ਬੱਬੂ ਮੈਂਬਰ ਯੂਥ ਕੋਰ ਕਮੇਟੀ ਪੰਜਾਬ, ਗੁਰਮੀਤ ਸਿੰਘ ਬਰਾੜ ਸਾਬਕਾ ਪ੍ਰਧਾਨ ਨਗਰ ਪੰਚਾਇਤ ਮੁੱਦਕੀ, ਸੁਖਵਿੰਦਰ ਸਿੰਘ ਕਾਕਾ ਬਰਾੜ ਸਾਬਕਾ ਚੇਅਰਮੈਨ, ਸਰਕਲ ਪ੍ਰਧਾਨ ਨਿਮਰਤ ਸਿੰਘ ਭੁੱਚੋ ਕਾ, ਸਤਵਿੰਦਰ ਸਿੰਘ ਬਿੰਦਰ, ਜੋਗਿੰਦਰ ਸਿੰਘ ਭੁੱਚੋ ਕਾ, ਮਹਿੰਦਰ ਸਿੰਘ ਭੁੱਚੋ ਕਾ ਐਮ.ਸੀ., ਮਹਾਂਬੀਰ ਸਿੰਘ ਭੁੱਚੋ ਕਾ ਸਾਬਕਾ ਸਰਪੰਚ, ਗੁਰਲਾਲ ਸਿੰਘ ਖੋਸਾ ਸਾਬਕਾ ਸਰਪੰਚ ਤੂੰਬੜ ਭੰਨ, ਅਮਰੀਕ ਸਿੰਘ ਬਿੱਟੂ ਬੇਦੀ, ਵੀਰ ਸਿੰਘ ਲੋਹਾਮ, ਕੁਲਦੀਪ ਸਿੰਘ ਮੱਲ੍ਹੀ ਲੋਹਾਮ, ਡਾ. ਸਤਵੀਰ ਸਿੰਘ ਮਿਰਜੇ ਕੇ, ਸੁਰਿੰਦਰ ਕੁਮਾਰ ਚਾਵਲਾ ਪੈਟਰੋਲ ਪੰਪ ਵਾਲੇ, ਫਕੀਰ ਚੰਦ ਅਗਰਵਾਲ, ਕੁਲਦੀਪ ਸਿੰਘ ਬਰਾੜ, ਦਵਿੰਦਰ ਕੁਮਾਰ ਪਿੰਕਾ ਐਮ.ਸੀ., ਵੀਰ ਸਿੰਘ ਸਾਬਕਾ ਸਰਪੰਚ ਪਿੰਡ ਫਿੱਡੇ, ਹਰਜਿੰਦਰ ਸਿੰਘ ਖੋਸਾ, ਜਗਪਾਲ ਸਿੰਘ ਖੋਸਾ, ਫਤਿਹ ਸਿੰਘ ਖੋਸਾ, ਗੁਰਜੀਤ ਸਿੰਘ ਗੀਤੂ, ਨਿਰਮਲਜੀਤ ਸਿੰਘ, ਛਿੰਦਰ ਸਿੰਘ ਐਮ.ਸੀ., ਮੁਖਤਿਆਰ ਸਿੰਘ ਭਾਣੇ ਵਾਲੇ, ਕੁਲਵਿੰਦਰ ਸਿੰਘ ਕਲਸੀ, ਗਗਨਾ ਕਲਸੀ, ਬੋਹੜ ਸਿੰਘ ਭੈਲ, ਜੋਗਿੰਦਰ ਸਿੰਘ ਸੰਘਾ, ਜੋਗਿੰਦਰ ਸਿੰਘ ਪਿੰਡ ਵਾਲਾ ਸਰਪੰਚ, ਸੂਬੇਦਾਰ ਜਸਵਿੰਦਰ ਸਿੰਘ, ਜਸਵਿੰਦਰ ਸਿੰਘ ਧੰਮੂ, ਬਲਦੇਵ ਸਿੰਘ ਸਾਬਕਾ ਸਰਪੰਚ ਚੰਦੜ, ਜਤਿੰਦਰ ਸਿੰਘ ਘਾਲੀ ਐਮ.ਸੀ., ਮਹਿੰਦਰ ਸਿੰਘ ਮੁੱਦਕੀ, ਜਗਸੀਰ ਸਿੰਘ ਸਿੱਧੂ ਸੀ . ਓ., ਜੱਗਾ ਸਰਪੰਚ, ਬਲਤੇਜ ਸਿੰਘ ਕਲਸੀ, ਗੁਰਲਾਭ ਸਿੰਘ ਤੂੰਬੜ ਭੰਨ, ਸੁਖਦੇਵ ਸਿੰਘ ਫਿੱਡੇ, ਬਲਰਾਜ ਸਿੰਘ ਰਾਜਾ ਕੋਟਲਾ, ਰੁਲਦੂ ਸਿੰਘ ਸਾਬਕਾ ਸਰਪੰਚ, ਬਲਕਾਰ ਸਿੰਘ, ਬਲਵਿੰਦਰ ਸਿੰਘ ਖੁਰਮੀ, ਸੇਵਕ ਸਿੰਘ ਭੱਟੀ, ਉਪਦੇਸ਼ ਸਿੰਘ ਨੰਬਰਦਾਰ, ਮਾਣਾ ਸਿੰਘ ਸੰਧੂ, ਸਵਰਨ ਸਿੰਘ ਰੋਸਾ, ਗੁਰਜੰਟ ਸਿੰਘ ਬਾਸੀ, ਗੁਰਜੀਤ ਸਿੰਘ ਸਾਬਕਾ ਸਰਪੰਚ ਮਿਰਜੇ ਕੇ, ਜਸਪਾਲ ਸਿੰਘ ਸੰਘਾ, ਗੁਰਭਗਤ ਸਿੰਘ ਲਾਲੀ, ਦਲੇਰ ਸਿੰਘ ਭੈਲ, ਗੁਰਚਰਨ ਸਿੰਘ ਬਰਾੜ ਸਾਬਕਾ ਪੰਚਾਇਤ ਅਫ਼ਸਰ, ਚਰਨਜੀਤ ਸਿੰਘ ਸਾਮਾ ਚੰਦੜ, ਹਰਬੰਸ ਸਿੰਘ ਜੈਦ, ਗੁਰਜੰਟ ਸਿੰਘ ਫ਼ਿਲਮ, ਪਾਲ ਸਿੰਘ ਸਾਬਕਾ ਸਰਪੰਚ ਅਤੇ ਰਾਣਾ ਭੈਲ ਆਦਿ ਨੇ ਵੀ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ।
ਪਿਛਲੀ ਖ਼ਬਰ ਪਿੰਡ ਸ਼ਾਹਦੀਨ ਵਾਲਾ ਵਿਖੇ ਵਿਧਾਇਕ ਭੁੱਲਰ ਨੇ 76 ਪਰਿਵਾਰਾਂ ਨੂੰ ਵੰਡੇ ਪ੍ਰਾਪਰਟੀ ਕਾਰਡ ਅਗਲੀ ਖ਼ਬਰ 26 ਨੂੰ ਹੋਣ ਵਾਲਾ ਰਾਜ ਪੱਧਰੀ ਸਮਾਗਮ ਸਰਕਾਰ ਦੀਆਂ ਪਹਿਲਕਦਮੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਮੰਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।