ਵਿਗਿਆਨ ਪ੍ਰਦਰਸ਼ਨੀਆਂ ਅਤੇ ਵਿਸ਼ਾ ਮੇਲਿਆਂ ਵਿਚ ਸਰਕਾਰੀ ਹਾਈ ਸਕੂਲ ਬਸਤੀ ਬੇਲਾ ਸਿੰਘ ਦੀ ਸ਼ਾਨਦਾਰ ਪ੍ਰਾਪਤੀ
ਫ਼ਿਰੋਜ਼ਪੁਰ, 21 ਨਵੰਬਰ (ਗੁਰਿੰਦਰ ਸਿੰਘ)-ਰਾਸ਼ਟਰੀ ਆਵਿਸ਼ਕਾਰ ਅਭਿਆਨ ਤਹਿਤ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਮੁਨੀਲਾ ਅਰੋੜਾ ਦੀ ਯੋਗ ਅਗਵਾਈ ਹੇਠ ਸਰਕਾਰੀ ਸਕੂਲਾਂ ਵਿਚ ਕਰਵਾਈਆਂ ਗਈਆਂ ਬਲਾਕ ਅਤੇ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀਆਂ ਅਤੇ ਪੀ. ਐੱਮ.
ਵਿਗਿਆਨ ਪ੍ਰਦਰਸ਼ਨੀਆਂ ਅਤੇ ਵਿਸ਼ਾ ਮੇਲਿਆਂ ਵਿਚ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀ ਸਕੂਲ ਮੁਖੀ ਕਮਲਜੀਤ ਸਿੰਘ ਅਤੇ ਗਾਈਡ ਅਧਿਆਪਕ ਸੁਖਜੀਤ ਕੌਰ ਨਾਲ। ਅਜੀਤ ਤਸਵੀਰ
22-11-2026