‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪਿੰਡ ਬਜੀਦਪੁਰ ਵਿਖੇ ਫ਼ਿਰੋਜ਼ਪੁਰ ਪੁਲਿਸ ਵਲੋਂ ਵਿਸ਼ੇਸ਼ ਕਾਸੋ ਆਪ੍ਰੇਸ਼ਨ ਐਸ.ਐਸ.ਪੀ ਭੁਪਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਸ਼ੱਕੀ ਥਾਵਾਂ ਦੀ ਕੀਤੀ ਗਈ ਬਾਰੀਕੀ ਨਾਲ ਤਲਾਸ਼ੀ
ਫ਼ਿਰੋਜ਼ਪੁਰ, 23 ਨਵੰਬਰ (ਗੁਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਫ਼ਿਰੋਜ਼ਪੁਰ ਪੁਲਿਸ ਵਲੋਂ ਪਿੰਡ ਬਜੀਦਪੁਰ ਵਿਖੇ ਵਿਸ਼ੇਸ਼ ਕਾਸੋ (ਕੋਰਡਨ ਐਂਡ ਸਰਚ ਆਪ੍ਰੇਸ਼ਨ) ਚਲਾਇਆ ਗਿਆ। ਇਹ ਕਾਰਵਾਈ ਡੀ.
ਆਪ੍ਰੇਸ਼ਨ ਕਾਸੋ ਦੌਰਾਨ ਪਿੰਡ ਵਾਸੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਦੇ ਐੱਸ.ਐੱਸ.ਪੀ ਭੁਪਿੰਦਰ ਸਿੰਘ ਸਿੱਧੂ ਅਤੇ ਹੋਰ ਅਧਿਕਾਰੀ। ਅਜੀਤ ਤਸਵੀਰ
24-11-2026