ਨਵਨੀਤ ਕੁਮਾਰ ਸ਼ਰਮਾ ਦੀ ਨਿਯੁਕਤੀ ’ ਤੇ ਰਾਣਾ ਸੋਢੀ ਨੇ ਮੁਬਾਰਕਬਾਦ ਦਿੱਤੀ
ਫ਼ਿਰੋਜ਼ਪੁਰ, 25 ਨਵੰਬਰ (ਸੁਖਵਿੰਦਰ ਸਿੰਘ)- ਭਾਰਤੀ ਜਨਤਾ ਪਾਰਟੀ ਵਲੋਂ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਨਵੇਂ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਪਾਰਟੀ ਵਲੋਂ ਵੱਖ-ਵੱਖ ਵਰਗਾਂ ਦੇ ਆਗੂਆਂ ਅਤੇ ਵਰਕਰਾਂ ਨੂੰ ਜ਼ਿੰਮੇਵਾਰੀਆਂ ਸੌਂਪ ਕੇ ਉਨ੍ਹਾਂ ਨੂੰ ਜਥੇਬੰਦੀ ਨਾਲ ਜੋੜਿਆ ਜਾ ਰਿਹਾ ਹੈ।
ਰੇਲਵੇ ਸਟੇਸ਼ਨ ’ਤੇ ਆਲੂ ਦੇ ਮਾਲ ਦੀ ਢੋਆ-ਢੋਆਈ ਕਰਨ ਦੀ ਤਸਵੀਰ। ਅਜੀਤ ਤਸਵੀਰ
26-11-2026