ਖ਼ੁਸ਼ਹਾਲ ਪੰਜਾਬ ਮਹਾਂ ਰੈਲੀ ਲਈ ਫ਼ਿਰੋਜ਼ਪੁਰ ਸ਼ਹਿਰੀ ਤੋਂ ਲੋਕਾਂ ਦਾ ਠਾਠਾਂ ਮਾਰਦਾ ਕਾਫ਼ਲਾ ਮੋਗਾ ਲਈ ਰਵਾਨਾ
ਫ਼ਿਰੋਜ਼ਪੁਰ, 26 ਨਵੰਬਰ (ਕੁਲਬੀਰ ਸਿੰਘ ਸੋਢੀ)-ਮੋਗਾ ਵਿਖੇ ਹੋਣ ਵਾਲੀ ਆਮ ਆਦਮੀ ਪਾਰਟੀ ਦੀ ‘ਖ਼ੁਸ਼ਹਾਲ ਪੰਜਾਬ ਮਹਾ ਰੈਲੀ’ ਵਿਚ ਸ਼ਮੂਲੀਅਤ ਕਰਨ ਲਈ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਤੋਂ ਲੋਕਾਂ ਦਾ ਵੱਡਾ ਅਤੇ ਉਤਸ਼ਾਹ ਭਰਿਆ ਕਾਫ਼ਲਾ ਰਵਾਨਾ ਹੋਇਆ। ਇਸ ਮੌਕੇ ਹਲਕੇ ਦੇ ਲੋਕਾਂ ਵਿਚ ਰੈਲੀ ਵਿਚ ਸ਼ਾਮਲ ਹੋਣ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।
ਖ਼ੁਸ਼ਹਾਲ ਪੰਜਾਬ ਮਹਾਂ ਰੈਲੀ ਲਈ ਫ਼ਿਰੋਜ਼ਪੁਰ ਸ਼ਹਿਰੀ ਹਲਕਾ ਵਿਧਾਇਕ ਰਣਬੀਰ ਸਿੰਘ ਭੁੱਲਰ ਦੀ ਅਗਵਾਈ ’ਚ ਮੋਗਾ ਲਈ ਰਵਾਨਾ ਹੋਣ ਦੀ ਤਸਵੀਰ। ਅਜੀਤ ਤਸਵੀਰ
27-11-2026