28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

‘ ਆਪ’ ਦੀ ਮੋਗਾ ਵਿਖੇ ਖ਼ੁਸ਼ਹਾਲ ਪੰਜਾਬ ਰੈਲੀ ’ਚ ਮਮਦੋਟ ਤੋਂ ਕਾਫ਼ਲਾ ਪੁੱਜਾ

ਮਮਦੋਟ, 27 ਨਵੰਬਰ (ਸੁਖਦੇਵ ਸਿੰਘ ਸੰਗਮ)-ਆਮ ਆਦਮੀ ਪਾਰਟੀ ਵਲੋਂ ਮਨਾਏ ਜਾ ਰਹੇ ਆਪਣੇ ਚੌਦ੍ਹਵੇਂ ਸਥਾਪਨਾ ਦਿਵਸ ਮੌਕੇ ਪੰਜਾਬ ਦੇ ਮੋਗੇ ਜ਼ਿਲੇ੍ਹ ਦੇ ਪਿੰਡ ਮਟਵਾਣੀ ਵਿਖੇ ਖ਼ੁਸ਼ਹਾਲ ਪੰਜਾਬ ਰੈਲੀ ਵਿਚ ਸ਼ਾਮਿਲ ਹੋਣ ਲਈ ਮਮਦੋਟ ਤੋਂ ਇਕ ਵੱਡਾ ਕਾਫ਼ਲਾ ਪਾਰਟੀ ਦੇ ਸੀਨੀਅਰ ਆਗੂ ਜਗੀਰ ਸਿੰਘ ਹਜ਼ਾਰਾਂ ਅਤੇ ਬਲਰਾਜ ਸਿੰਘ ਸੰਧੂ ਚੇਅਰਮੈਨ ਮਾਰਕੀਟ ਕਮੇਟੀ ਮਮਦੋਟ ਦੀ ਅਗਵਾਈ ਵਿਚ ਰਵਾਨਾ ਗਿਆ । ਇਸ ਮੌਕੇ ਦੌਰਾਨ ਬਲਰਾਜ ਸਿੰਘ ਸੰਧੂ ਨੇ ਦੱਸਿਆ ਕਿ ਇਸ ਰੈਲੀ ਵਿਚ ਪੰਜਾਬ ਦੇ ਇਤਿਹਾਸ ਦਾ ਹੁਣ ਤੱਕ ਦਾ ਸਭ ਤੋਂ ਵੱਡਾ ਇਕੱਠ ਹੋਣ ਜਾ ਰਿਹਾ ਹੈ ਅਤੇ ਇਸ ਰੈਲੀ ਪ੍ਰਤੀ ਪੰਜਾਬੀਆਂ ਵਿਚ ਖ਼ਾਸਾ ਉਤਸ਼ਾਹ ਪਾਇਆ ਜਾ ਰਿਹਾ ਹੈ।

ਅਜੀਤ ਡੈਸਕ 28-11-2026
ਮਮਦੋਟ, 27 ਨਵੰਬਰ (ਸੁਖਦੇਵ ਸਿੰਘ ਸੰਗਮ)-ਆਮ ਆਦਮੀ ਪਾਰਟੀ ਵਲੋਂ ਮਨਾਏ ਜਾ ਰਹੇ ਆਪਣੇ ਚੌਦ੍ਹਵੇਂ ਸਥਾਪਨਾ ਦਿਵਸ ਮੌਕੇ ਪੰਜਾਬ ਦੇ ਮੋਗੇ ਜ਼ਿਲੇ੍ਹ ਦੇ ਪਿੰਡ ਮਟਵਾਣੀ ਵਿਖੇ ਖ਼ੁਸ਼ਹਾਲ ਪੰਜਾਬ ਰੈਲੀ ਵਿਚ ਸ਼ਾਮਿਲ ਹੋਣ ਲਈ ਮਮਦੋਟ ਤੋਂ ਇਕ ਵੱਡਾ ਕਾਫ਼ਲਾ ਪਾਰਟੀ ਦੇ ਸੀਨੀਅਰ ਆਗੂ ਜਗੀਰ ਸਿੰਘ ਹਜ਼ਾਰਾਂ ਅਤੇ ਬਲਰਾਜ ਸਿੰਘ ਸੰਧੂ ਚੇਅਰਮੈਨ ਮਾਰਕੀਟ ਕਮੇਟੀ ਮਮਦੋਟ ਦੀ ਅਗਵਾਈ ਵਿਚ ਰਵਾਨਾ ਗਿਆ । ਇਸ ਮੌਕੇ ਦੌਰਾਨ ਬਲਰਾਜ ਸਿੰਘ ਸੰਧੂ ਨੇ ਦੱਸਿਆ ਕਿ ਇਸ ਰੈਲੀ ਵਿਚ ਪੰਜਾਬ ਦੇ ਇਤਿਹਾਸ ਦਾ ਹੁਣ ਤੱਕ ਦਾ ਸਭ ਤੋਂ ਵੱਡਾ ਇਕੱਠ ਹੋਣ ਜਾ ਰਿਹਾ ਹੈ ਅਤੇ ਇਸ ਰੈਲੀ ਪ੍ਰਤੀ ਪੰਜਾਬੀਆਂ ਵਿਚ ਖ਼ਾਸਾ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਮੌਕੇ ਤਰਸੇਮ ਸਿੰਘ ਸੋਨੂੰ ਛੱਪੜ ਮਮਦੋਟ ,ਪਰਮਜੀਤ ਸਿੰਘ ਹਜ਼ਾਰਾ ਸਿੰਘ,ਛਿੰਦਰਪਾਲ ਸਿੰਘ ਹਜ਼ਾਰਾਂ ਸਿੰਘ ਕਮਲੇਸ਼ ਸਿੰਘ ਲੱਖਾ ਸਿੰਘ ਵਾਲਾ, ਬਲਵਿੰਦਰ ਸਿੰਘ ਸਮਾਜ ਸੇਵੀ ,ਬਲਵੀਰ ਸਿੰਘ ਜਲੋ ਕੇ,ਬਲਵੀਰ ਸਿੰਘ ਫੱਤੇ ਵਾਲਾ, ਜਗਦੀਸ਼ ਸਿੰਘ ਵਾਰਡ ਨੰਬਰ 2 ਅਤੇ ਸੁਭਾਸ਼ ਕੁਮਾਰ ਬੱਤਾ ਮੌਜੂਦ ਸਨ।
ਪਿਛਲੀ ਖ਼ਬਰ ਸ. ਜੱਸਾ ਸਿੰਘ ਰਾਮਗੜ੍ਹੀਆ ਵੈਲਫੇਅਰ ਸੁਸਾਇਟੀ ਵਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੰਗਰ ਲਗਾਇਆ ਅਗਲੀ ਖ਼ਬਰ ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਘੇਰੇ ਵਿਚ ਧਾਰਾ 163 ਲਾਗੂ ਕਰਨ ਦੇ ਹੁਕਮ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।