29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਐਨ.ਐਚ.ਐਮ. ਮੁਲਾਜ਼ਮਾਂ ਦੀ ਭਲਾਈ ਕਮੇਟੀ ਨਾਲ ਹੋਈ ਦੂਜੀ ਮੀਟਿੰਗ, ਮੰਗਾਂ ਦੇ ਹੱਲ ਦੀ ਬੱਝੀ ਆਸ

ਜਦੋਂ ਉਹ ਪਿੰਡ ਆਂਸਲ ਨੇੜੇ ਭੱਠੇ ਦੇ ਸਾਹਮਣੇ ਪਹੁੰਚੇ ਤਾਂ ਕੈਂਟਰ ਚਾਲਕ ਵਲੋਂ ਕਥਿਤ ਤੌਰ ’ਤੇ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਵਾਹਨ ਚਲਾਉਂਦਿਆਂ ਸੜਕ ’ਤੇ ਖੜ੍ਹੀ ਟਰਾਲੀ ਵਿਚ ਟੱਕਰ ਮਾਰ ਦਿੱਤੀ ਗਈ। ਇਸ ਹਾਦਸੇ ਵਿਚ ਉਸ ਦੀ ਖੱਬੀ ਬਾਂਹ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਈ।

(Ã ਸਫਾ 5 ਦੀ ਬਾਕੀ Æ) 29-11-2026
ਜਦੋਂ ਉਹ ਪਿੰਡ ਆਂਸਲ ਨੇੜੇ ਭੱਠੇ ਦੇ ਸਾਹਮਣੇ ਪਹੁੰਚੇ ਤਾਂ ਕੈਂਟਰ ਚਾਲਕ ਵਲੋਂ ਕਥਿਤ ਤੌਰ ’ਤੇ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਵਾਹਨ ਚਲਾਉਂਦਿਆਂ ਸੜਕ ’ਤੇ ਖੜ੍ਹੀ ਟਰਾਲੀ ਵਿਚ ਟੱਕਰ ਮਾਰ ਦਿੱਤੀ ਗਈ। ਇਸ ਹਾਦਸੇ ਵਿਚ ਉਸ ਦੀ ਖੱਬੀ ਬਾਂਹ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਈ। ਜ਼ਖ਼ਮੀ ਹਾਲਤ ਵਿਚ ਉਸ ਨੂੰ ਪਹਿਲਾਂ ਫ਼ਿਰੋਜ਼ਪੁਰ ਦੇ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ, ਪਰ ਹਾਲਤ ਗੰਭੀਰ ਹੋਣ ਕਾਰਨ ਬਾਅਦ ਵਿਚ ਇਲਾਜ ਲਈ ਲੁਧਿਆਣਾ ਦੇ ਹਸਪਤਾਲ ਭੇਜ ਦਿੱਤਾ ਗਿਆ, ਜਿੱਥੇ ਡਾਕਟਰਾਂ ਨੂੰ ਉਸ ਦੀ ਜਾਨ ਬਚਾਉਣ ਲਈ ਖੱਬੀ ਬਾਂਹ ਕੱਟਣੀ ਪਈ। ਥਾਣਾ ਸਦਰ ਪੁਲਿਸ ਵਲੋਂ ਸ਼ਿਕਾਇਤ ਦੇ ਆਧਾਰ ’ਤੇ ਕੈਂਟਰ ਚਾਲਕ ਉਂਕਾਰ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੇ ਹਿੱਤਾਂ ਲਈ... ਅਗਲੀ ਖ਼ਬਰ 140 ਰੁਪਏ ਦੀ ਲਾਟਰੀ ਕਾਪੀ ਨੇ ਬਦਲੀ ਦੋ ਸਕੇ ਭਰਾਵਾਂ ਦੀ ਕਿਸਮਤ, ਮੱਲਾਂਵਾਲਾ ਦੇ ਗਿੱਲ ਲਾਟਰੀ ਸਟਾਲ ਤੋਂ ਨਿਕਲਿਆ 1 ਲੱਖ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।