30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਜ਼ੀਰਾ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਕਾਰਵਾਈ...

ਬੂਟੇ ਸ਼ਾਹ ਪੁੱਤਰ ਦਿਆਲ ਸਿੰਘ ਵਾਸੀ ਗੁਰੂ ਤੇਗ ਬਹਾਦਰ ਨਗਰ ਜ਼ੀਰਾ ਵਜੋਂ ਕੀਤੀ ਗਈ ਹੈ। ਤੀਜੇ ਮਾਮਲੇ ਵਿਚ ਥਾਣਾ ਸਦਰ ਜ਼ੀਰਾ ਦੇ ਸਹਾਇਕ ਥਾਣੇਦਾਰ ਸ਼ਮਸ਼ੇਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਪਿੰਡ ਕੱਸੋਆਣਾ ਵੱਲ ਗਸ਼ਤ ਕਰਦਿਆਂ ਸ਼ੱਕ ਦੇ ਆਧਾਰ ‘ਤੇ ਤਿੰਨ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ।

(Ã ਸਫਾ 5 ਦੀ ਬਾਕੀ Æ) 30-11-2026
ਬੂਟੇ ਸ਼ਾਹ ਪੁੱਤਰ ਦਿਆਲ ਸਿੰਘ ਵਾਸੀ ਗੁਰੂ ਤੇਗ ਬਹਾਦਰ ਨਗਰ ਜ਼ੀਰਾ ਵਜੋਂ ਕੀਤੀ ਗਈ ਹੈ। ਤੀਜੇ ਮਾਮਲੇ ਵਿਚ ਥਾਣਾ ਸਦਰ ਜ਼ੀਰਾ ਦੇ ਸਹਾਇਕ ਥਾਣੇਦਾਰ ਸ਼ਮਸ਼ੇਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਪਿੰਡ ਕੱਸੋਆਣਾ ਵੱਲ ਗਸ਼ਤ ਕਰਦਿਆਂ ਸ਼ੱਕ ਦੇ ਆਧਾਰ ‘ਤੇ ਤਿੰਨ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ। ਕਾਬੂ ਕੀਤੇ ਮੁਲਜ਼ਮਾਂ ਵਿਚ ਗੁਰਭੇਜ ਸਿੰਘ ਪੁੱਤਰ ਚਮਕੌਰ ਸਿੰਘ, ਬਿੱਟੂ ਉਰਫ਼ ਲਾਡੀ ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਹਰਦਾਸਾ ਅਤੇ ਜਰਮਲ ਸਿੰਘ ਪੁੱਤਰ ਸੁਰਜਨ ਸਿੰਘ ਵਾਸੀ ਪਿੰਡ ਬਹਿਕ ਗੁੱਜਰਾਂ ਸ਼ਾਮਲ ਹਨ। ਗ੍ਰਿਫਤਾਰ ਕੀਤੇ ਗਏ ਸਾਰੇ ਦੋਸ਼ੀਆਂ ਦੇ ਖਿਲਾਫ ਥਾਣਾ ਸਿਟੀ ਜ਼ੀਰਾ ਅਤੇ ਥਾਣਾ ਸਦਰ ਜ਼ੀਰਾ ਵਿਖੇ ਐਨ. ਡੀ.ਪੀ.ਐਸ.ਐਕਟ ਤੇ ਤਹਿਤ ਮੁਕਦਮੇ ਦਰਜ ਕਰਕੇ ਅਗਲੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ।
ਪਿਛਲੀ ਖ਼ਬਰ ਮਿਸਲ ਸਤਲੁਜ ਦੀ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਕੁਲਵਿੰਦਰ ਕੌਰ ਦੇ ਨਵੇਂ ਚੈਂਬਰ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ ਅਗਲੀ ਖ਼ਬਰ ਦੂਨਵੈਲੀ ਕੈਂਬ੍ਰਿਜ ਸਕੂਲ ਦੇ ਵਿਦਿਆਰਥੀਆਂ ਨੇ ਸਾਇੰਸ ਸਿਟੀ ਅਤੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਕੀਤੇ ਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।