ਜ਼ਿਲ੍ਹਾ ਬਾਰ ਐਸੋਸੀਏਸ਼ਨ ਬਠਿੰਡਾ ਦੀਆਂ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼, ਵੋਟਾਂ 11 ਨੂੰ ਪ੍ਰਧਾਨਗੀ ਲਈ ਰਾਕੇਸ਼ ਗੁਪਤਾ, ਗੁਰਮਿੰਦਰ ਭੁੱਲਰ, ਸੁਖਪਾਲ ਢਿੱਲੋਂ ਤੇ ਚਹਿਲ ਮੈਦਾਨ ’ਚ
ਬਠਿੰਡਾ, 5 ਸਤੰਬਰ (ਸੱਤਪਾਲ ਸਿੰਘ ਸਿਵੀਆਂ)- ਜ਼ਿਲ੍ਹਾ ਬਾਰ ਐਸੋਸੀਏਸ਼ਨ ਬਠਿੰਡਾ ਦੀਆਂ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਉਮੀਦਵਾਰਾਂ ਵਲੋਂ ਜਨ ਸੰਪਰਕ ਅਤੇ ਮੀਟਿੰਗਾਂ ਦਾ ਦੌਰ ਜ਼ੋਰਾਂ ’ਤੇ ਹੈ।
ਜ਼ਿਲ੍ਹਾ ਬਾਰ ਐਸੋਸੀਏਸ਼ਨ ਬਠਿੰਡਾ ਦੇ ਪ੍ਰਧਾਨ ਦੇ ਅਹੁਦੇ ਲਈ ਚੋਣ ਲੜ ਰਹੇ ਐਡਵੋਕੇਟ ਰਾਕੇਸ਼ ਕੁਮਾਰ ਗੁਪਤਾ ਵਕੀਲ ਭਾਈਚਾਰੇ ਕੋਲ ਚੋਣ ਪ੍ਰਚਾਰ ਕਰਦੇ ਹੋਏ। ਤਸਵੀਰ : ਲਵਲੀ
06-09-2026