06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਮਾਂ ਚਿੰਤਪੁਰਨੀ ਇਸਤਰੀ ਸਭਾ ਮੰਦਰ ਵਿਖੇ ਜਨਮ ਅਸ਼ਟਮੀ ਮਨਾਈ

ਰਾਮਾਂ ਮੰਡੀ, 5 ਸਤੰਬਰ (ਤਰਸੇਮ ਸਿੰਗਲਾ)- ਬੀਤੀ ਰਾਤ ਸਥਾਨਕ ਮਾਂ ਚਿੰਤਪੁਰਨੀ ਇਸਤਰੀ ਸਭਾ ਮੰਦਰ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਪੂਰੀ ਸ਼ਰਧਾ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਮੰਦਰ ਰੰਗ ਬਿਰੰਗੀਆਂ ਲਾਈਟਾਂ ਨਾਲ ਸਜਾਇਆ ਗਿਆ ਅਤੇ ਕ੍ਰਿਸ਼ਨ ਲੀਲਾ ਨਾਲ ਸਬੰਧਿਤ ਸੁੰਦਰ ਸੁੰਦਰ ਝਾਕੀਆਂ ਸਜਾਈਆਂ ਗਈਆਂ, ਜਿਨ੍ਹਾਂ ਦੇ ਸ਼ਰਧਾਲੂਆਂ ਨੇ ਦਰਸ਼ਨ ਕੀਤੇ।

ਅਜੀਤ ਡੈਸਕ 06-09-2026
ਰਾਮਾਂ ਮੰਡੀ, 5 ਸਤੰਬਰ (ਤਰਸੇਮ ਸਿੰਗਲਾ)- ਬੀਤੀ ਰਾਤ ਸਥਾਨਕ ਮਾਂ ਚਿੰਤਪੁਰਨੀ ਇਸਤਰੀ ਸਭਾ ਮੰਦਰ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਪੂਰੀ ਸ਼ਰਧਾ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਮੰਦਰ ਰੰਗ ਬਿਰੰਗੀਆਂ ਲਾਈਟਾਂ ਨਾਲ ਸਜਾਇਆ ਗਿਆ ਅਤੇ ਕ੍ਰਿਸ਼ਨ ਲੀਲਾ ਨਾਲ ਸਬੰਧਿਤ ਸੁੰਦਰ ਸੁੰਦਰ ਝਾਕੀਆਂ ਸਜਾਈਆਂ ਗਈਆਂ, ਜਿਨ੍ਹਾਂ ਦੇ ਸ਼ਰਧਾਲੂਆਂ ਨੇ ਦਰਸ਼ਨ ਕੀਤੇ। ਮੰਦਰ ਕਮੇਟੀ ਨੇ ਸਮੂਹ ਇਲਾਕਾ ਨਿਵਾਸੀਆਂ ਨੂੰ ਜਨਮ ਅਸ਼ਟਮੀ ਦੀਆਂ ਵਧਾਈਆਂ ਦਿੱਤੀਆਂ।
ਪਿਛਲੀ ਖ਼ਬਰ ਮਾਂ ਮਾਨਸਾ ਦੇਵੀ ਕੀਰਤਨ ਮੰਡਲੀ ਮਹਿਰਾਜ ਵਲੋਂ 14ਵਾਂ ਜਾਗਰਣ 17 ਨੂੰ ਅਗਲੀ ਖ਼ਬਰ ਅਧਿਆਪਕ ਦਿਵਸ ਮੌਕੇ ਲਾਇਨਜ਼ ਕਲੱਬ ਗੋਨਿਆਣਾ ਮੇਨ ਨੇ ਕੀਤਾ ਅਧਿਆਪਕਾਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।