06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਪੰਚਾਇਤੀ ਸ਼ਿਵ ਮੰਦਰ ਵਿਖੇ ਸ਼ਰਧਾ ਨਾਲ ਮਨਾਈ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ

ਭੁੱਚੋ ਮੰਡੀ, 5 ਸਤੰਬਰ (ਬਿੱਕਰ ਸਿੰਘ ਸਿੱਧੂ)-ਪੰਚਾਇਤੀ ਸ਼ਿਵ ਮੰਦਰ ਕਮੇਟੀ, ਭੁੱਚੋ ਮੰਡੀ ਵਿਖੇ ਪ੍ਰਧਾਨ ਨਰਦੀਪ ਗਰਗ, ਮਨੋਜ ਟੈਣੀ, ਲਾਜਪਤ ਰਾਇ ਲੱਕੀ ਅਤੇ ਸੰਦੀਪ ਬਾਂਸਲ ਦੀ ਅਗਵਾਈ ਹੇਠ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਮੰਦਰ ਨੂੰ ਸੁੰਦਰ ਲਾਈਟਾਂ ਨਾਲ ਸਜਾਕੇ ਸ੍ਰੀ ਕ੍ਰਿਸ਼ਨ ਜੀ ਦਾ ਸੁੰਦਰ ਦਰਬਾਰ ਲਗਾਇਆ ਗਿਆ।

ਅਜੀਤ ਡੈਸਕ 06-09-2026
ਭੁੱਚੋ ਮੰਡੀ, 5 ਸਤੰਬਰ (ਬਿੱਕਰ ਸਿੰਘ ਸਿੱਧੂ)-ਪੰਚਾਇਤੀ ਸ਼ਿਵ ਮੰਦਰ ਕਮੇਟੀ, ਭੁੱਚੋ ਮੰਡੀ ਵਿਖੇ ਪ੍ਰਧਾਨ ਨਰਦੀਪ ਗਰਗ, ਮਨੋਜ ਟੈਣੀ, ਲਾਜਪਤ ਰਾਇ ਲੱਕੀ ਅਤੇ ਸੰਦੀਪ ਬਾਂਸਲ ਦੀ ਅਗਵਾਈ ਹੇਠ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਮੰਦਰ ਨੂੰ ਸੁੰਦਰ ਲਾਈਟਾਂ ਨਾਲ ਸਜਾਕੇ ਸ੍ਰੀ ਕ੍ਰਿਸ਼ਨ ਜੀ ਦਾ ਸੁੰਦਰ ਦਰਬਾਰ ਲਗਾਇਆ ਗਿਆ। ਮੰਦਰ ਕਮੇਟੀ ਦੇ ਪ੍ਰਧਾਨ ਨਰਦੀਪ ਗਰਗ ਨੇ ਜੋਤੀ ਪ੍ਰਜਵਲਿਤ ਕਰਕੇ ਸਮਾਗਮ ਦੀ ਸ਼ੁਰੂਆਤ ਕਰਵਾਈ। ਪ੍ਰੋਗਰਾਮ ਦੌਰਾਨ ਦਿਵਿਆ ਜੋਤੀ ਜਾਗ੍ਰਿਤੀ ਸੰਸਥਾਨ ਨੂਰਮਹਿਲ ਵਾਲਿਆਂ ਨੇ ਭਜਨ ਕੀਰਤਨ ਕੀਤਾ।
ਪਿਛਲੀ ਖ਼ਬਰ ਅਕਾਲ ਯੂਨੀਵਰਸਿਟੀ ਵਿਖੇ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ ਵਿਖੇ ਅਧਿਆਪਕ ਦਿਵਸ ਮੌਕੇ ਵਿਸ਼ੇਸ਼ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।