06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਹਰਗੋਬਿੰਦ ਪਬਲਿਕ ਸਕੂਲ ਕਾਂਗੜ ਵਿਖੇ ਮਨਾਇਆ ਗਿਆ ਅਧਿਆਪਕ ਦਿਵਸ

ਭਾਈਰੂਪਾ, 5 ਸਤੰਬਰ (ਵਰਿੰਦਰ ਲੱਕੀ)-ਹਰਗੋਬਿੰਦ ਪਬਲਿਕ ਸਕੂਲ ਕਾਂਗੜ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ। ਸਕੂਲ ਦੇ ਪ੍ਰਿੰਸੀਪਲ ਸੋਨੂ ਕੁਮਾਰ ਨੇ ਪ੍ਰੋਗਰਾਮ ਦੀ ਸ਼ੁਰੂਆਤ ਕਰਦੇ ਹੋਏ ਬੱਚਿਆਂ ਨੂੰ ਅਧਿਆਪਕ ਦਿਵਸ ਦੀ ਮਹੱਤਤਾ ਅਤੇ ਭਾਰਤ ਦੇ ਦੂਜੇ ਰਾਸ਼ਟਰਪਤੀ ਸਰਵਪੱਲੀ ਰਾਧਾਕ੍ਰਿਸ਼ਨਨ ਦੇ ਜੀਵਨ ਬਾਰੇ ਵਡਮੁੱਲੀ ਜਾਣਕਾਰੀ ਦਿੱਤੀ।

ਅਜੀਤ ਡੈਸਕ 06-09-2026
ਭਾਈਰੂਪਾ, 5 ਸਤੰਬਰ (ਵਰਿੰਦਰ ਲੱਕੀ)-ਹਰਗੋਬਿੰਦ ਪਬਲਿਕ ਸਕੂਲ ਕਾਂਗੜ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ। ਸਕੂਲ ਦੇ ਪ੍ਰਿੰਸੀਪਲ ਸੋਨੂ ਕੁਮਾਰ ਨੇ ਪ੍ਰੋਗਰਾਮ ਦੀ ਸ਼ੁਰੂਆਤ ਕਰਦੇ ਹੋਏ ਬੱਚਿਆਂ ਨੂੰ ਅਧਿਆਪਕ ਦਿਵਸ ਦੀ ਮਹੱਤਤਾ ਅਤੇ ਭਾਰਤ ਦੇ ਦੂਜੇ ਰਾਸ਼ਟਰਪਤੀ ਸਰਵਪੱਲੀ ਰਾਧਾਕ੍ਰਿਸ਼ਨਨ ਦੇ ਜੀਵਨ ਬਾਰੇ ਵਡਮੁੱਲੀ ਜਾਣਕਾਰੀ ਦਿੱਤੀ। ਸਕੂਲ ਦੇ ਬੱਚਿਆਂ ਵਲੋਂ ਅਧਿਆਪਕ ਦਿਵਸ ਤੇ ਕਵਿਤਾਵਾਂ ਤੇ ਗੀਤ ਪੇਸ਼ ਕੀਤੇ ਗਏ ਤੇ ਅਧਿਆਪਕਾਂ ਨੂੰ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਧਾਰਮਿਕ ਅਧਿਆਪਿਕਾ ਪਲਵਿੰਦਰ ਕੌਰ ਜਲਾਲ, ਨੀਤੂ ਸ਼ਰਮਾ, ਬਲਵਿੰਦਰ ਕੌਰ, ਰਣਜੀਤ ਕੌਰ, ਗੁਰਪ੍ਰੀਤ ਕੌਰ, ਤਰਨਵੀਰ ਕੌਰ, ਪਵਨਪ੍ਰੀਤ ਕੌਰ, ਜਸਵੀਰ ਕੌਰ, ਸਵਰਨਜੀਤ ਕੌਰ, ਗਗਨਦੀਪ ਕੌਰ, ਅਮਨਦੀਪ ਕੌਰ, ਜਸਪ੍ਰੀਤ ਕੌਰ, ਲਵਪ੍ਰੀਤ ਕੌਰ, ਦਵਿੰਦਰ ਕੁਮਾਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਐਸ. ਐਸ. ਡੀ. ਗਰਲਜ਼ ਕਾਲਜ ਬਠਿੰਡਾ ਵਿਖੇ ਅਧਿਆਪਕ ਦਿਵਸ ਬੜੀ ਧੂਮ-ਧਾਮ ਨਾਲ ਮਨਾਇਆ ਅਗਲੀ ਖ਼ਬਰ ਅਕਾਲ ਯੂਨੀਵਰਸਿਟੀ ਵਿਖੇ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।