ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਖ਼ੂਨਦਾਨ ਕੈਂਪ ਲਗਾਇਆ 128 ਵਿਅਕਤੀਆਂ ਨੇ ਕੀਤਾ ਖੂਨਦਾਨ
ਬਠਿੰਡਾ, 8 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਵਾਈਸ ਚਾਂਸਲਰ ਪ੍ਰੋ. ਰਾਮਕ੍ਰਿਸ਼ਨ ਵੁਸੀਰਿਕਾ ਦੀ ਸਰਪ੍ਰਸਤੀ ਹੇਠ ਖ਼ੂਨਦਾਨ ਕੈਂਪ ਲਗਾਇਆ ਗਿਆ।
ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਲਗਾਏ ਖ਼ੂਨਦਾਨ ਕੈਂਪ ਦਾ ਦ੍ਰਿਸ਼। ਤਸਵੀਰ: ਲਵਲੀ
09-09-2026