09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਨਸ਼ੀਲੇ ਕੈਪਸੂਲਾਂ ਸਮੇਤ ਇਕ ਕਾਬੂ

ਸੰਗਤ ਮੰਡੀ, 8 ਸਤੰਬਰ (ਸੁਖਤੇਜ ਧਾਲੀਵਾਲ)-ਥਾਣਾ ਸੰਗਤ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ 90 ਨਸ਼ੀਲੇ ਕੈਪਸੂਲਾਂ ਸਮੇਤ ਕਾਬੂ ਕੀਤਾ ਗਿਆ ਹੈ। ਪੁਲਿਸ ਚੌਕੀ ਪਥਰਾਲਾ ਦੇ ਇੰਚਾਰਜ ਧਰਮਵੀਰ ਸਿੰਘ ਨੇ ਦੱਸਿਆ ਨੇ ਉਨ੍ਹਾਂ ਵਲੋਂ ਮਾੜੇ ਅਨਸਰਾਂ ਦੀ ਭਾਲ ਵਿਚ ਗਸ਼ਤ ਕੀਤੀ ਜਾ ਰਹੀ ਸੀ।

ਅਜੀਤ ਡੈਸਕ 09-09-2026
ਸੰਗਤ ਮੰਡੀ, 8 ਸਤੰਬਰ (ਸੁਖਤੇਜ ਧਾਲੀਵਾਲ)-ਥਾਣਾ ਸੰਗਤ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ 90 ਨਸ਼ੀਲੇ ਕੈਪਸੂਲਾਂ ਸਮੇਤ ਕਾਬੂ ਕੀਤਾ ਗਿਆ ਹੈ। ਪੁਲਿਸ ਚੌਕੀ ਪਥਰਾਲਾ ਦੇ ਇੰਚਾਰਜ ਧਰਮਵੀਰ ਸਿੰਘ ਨੇ ਦੱਸਿਆ ਨੇ ਉਨ੍ਹਾਂ ਵਲੋਂ ਮਾੜੇ ਅਨਸਰਾਂ ਦੀ ਭਾਲ ਵਿਚ ਗਸ਼ਤ ਕੀਤੀ ਜਾ ਰਹੀ ਸੀ। ਦੌਰਾਨੇ ਗਸ਼ਤ ਜਦੋਂ ਉਹ ਪਿੰਡ ਪਥਰਾਲਾ ਕੋਲ ਪੁੱਜੇ ਤਾਂ ਉਨ੍ਹਾਂ ਨੂੰ ਇਕ ਸ਼ੱਕੀ ਵਿਅਕਤੀ ਖੜ੍ਹਾ ਦਿਖਾਈ ਦਿੱਤਾ। ਸ਼ੱਕ ਦੇ ਆਧਾਰ ’ਤੇ ਜਦੋਂ ਉਸ ਦੀ ਤਲਾਸ਼ੀ ਕੀਤੀ ਗਈ ਤਾਂ ਉਸ ਕੋਲੋਂ 90 ਨਸ਼ੀਲੇ ਕੈਪਸੂਲ ਮਾਰਕਾ ਪ੍ਰੈਗਾਬਲਿਨ ਬਰਾਮਦ ਕੀਤੇ ਗਏ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਦੀ ਪਛਾਣ ਮਨਪ੍ਰੀਤ ਸਿੰਘ ਪੁੱਤਰ ਮਾਨ ਸਿੰਘ ਵਾਸੀ ਕੁਟੀ ਕਿਸ਼ਨਪੁਰਾ ਦੇ ਤੌਰ ’ਤੇ ਹੋਈ ਹੈ। ਪੁਲਿਸ ਵਲੋਂ ਨਸ਼ਾ ਵਿਰੋਧੀ ਐਕਟ ਤਹਿਤ ਮਾਮਲਾ ਦਰਜ ਕਰਨ ਤੋਂ ਬਾਅਦ ਉਸ ਨੂੰ ਬਰਜ਼ਮਾਨਤ ਰਿਹਾਅ ਕਰ ਦਿੱਤਾ ਗਿਆ ਹੈ।
ਪਿਛਲੀ ਖ਼ਬਰ ਦਿਉਣ ਦੇ ਕਿਸਾਨ ਚਿੰਤਾ ’ਚ-ਝੋਨੇ ਦੀ ਫ਼ਸਲ ’ਤੇ ਪੱਤਾ ਲਪੇਟ ਸੁੰਡੀ ਦਾ ਹਮਲਾ ਕੋਈ ਵੀ ਕੀਟਨਾਸ਼ਕ ਦਵਾਈ ਨਹੀਂ ਕਰ ਰਹੀ ਅਸਰ ਅਗਲੀ ਖ਼ਬਰ ਐਚ.ਐਮ.ਈ.ਐਲ. ਅਤੇ ਏਮਜ਼ ਬਠਿੰਡਾ ਵਲੋਂ ਪਿੰਡ ਸੇਖੂ ’ਚ ਮੈਗਾ ਹੈਲਥ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।