ਮੌੜ ਮੰਡੀ ਵਿਖੇ ਪੰਜਾਬ ਰਾਜ ਮਹਿਲਾ ਆਯੋਗ ਦੀ ਲੋਕ ਅਦਾਲਤ ’ਚ ਮਾਮਲਿਆਂ ਦੀ ਸੁਣਵਾਈ ਕਰਦੇ ਹੋਏ ਚੇਅਰਪਰਸਨ ਮੈਡਮ ਰਾਜ ਲਾਲੀ ਗਿੱਲ। ਮੌੜ ਵਿਖੇ ਮਹਿਲਾਵਾਂ ਲਈ ਲਗਾਈ ਗਈ ਵਿਸ਼ੇਸ਼ ਲੋਕ ਅਦਾਲਤ ਨੂੰ ਮਿਲਿਆ ਭਰਵਾਂ ਹੁੰਗਾਰਾ- ਰਾਜ ਲਾਲੀ ਗਿੱਲ
ਮੌੜ ਮੰਡੀ, 8 ਸਤੰਬਰ (ਗੁਰਜੀਤ ਸਿੰਘ ਕਮਾਲੂ)- ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਮੈਡਮ ਰਾਜ ਲਾਲੀ ਗਿੱਲ ਵਲੋਂ ਮਹਿਲਾਵਾਂ ਨਾਲ ਸਬੰਧਿਤ ਮਸਲਿਆਂ ਅਤੇ ਝਗੜਿਆਂ ਦੇ ਤੁਰੰਤ ਹੱਲ ਲਈ ਲਗਾਈ ਗਈ ਲੋਕ ਅਦਾਲਤ ਨੂੰ ਭਰਵਾਂ ਹੁੰਗਾਰਾ ਮਿਲਿਆ । ਐੱਸ.
125 ਕੇਸ ਹੋਏ ਪ੍ਰਾਪਤ, 60 ਫ਼ੀਸਦੀ ਦਾ ਨਿਬੇੜਾ ਮੌਕੇ ’ਤੇ ਕੀਤਾ ਗਿਆ
09-09-2026