09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਮੋਟਰ ਸਾਈਕਲ ਸਵਾਰ ਵਿਅਕਤੀ ਜ਼ਖਮੀ

ਬਠਿੰਡਾ, 8 ਸਤੰਬਰ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੇ ਸੰਤਪੁਰਾ ਰੋਡ ’ਤੇ ਇਕ ਈ-ਰਿਕਸ਼ਾ ਅਤੇ ਮੋਟਰਸਾਈਕਲ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਗੰਭੀਰ ਜ਼ਖਮੀ ਹੋ ਗਿਆ। ਹਾਦਸੇ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਟੀਮ ਨਾਈਟ ਇੰਚਾਰਜ ਸੰਦੀਪ ਗੋਇਲ ਦੀ ਅਗਵਾਈ ਹੇਠ ਐਂਬੂਲੈਂਸ ਲੈ ਕੇ ਹਾਦਸੇ ਵਾਲੀ ਥਾਂ ’ ਤੇ ਪਹੁੰਚ ਗਈ।

ਅਜੀਤ ਡੈਸਕ 09-09-2026
ਬਠਿੰਡਾ, 8 ਸਤੰਬਰ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੇ ਸੰਤਪੁਰਾ ਰੋਡ ’ਤੇ ਇਕ ਈ-ਰਿਕਸ਼ਾ ਅਤੇ ਮੋਟਰਸਾਈਕਲ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਗੰਭੀਰ ਜ਼ਖਮੀ ਹੋ ਗਿਆ। ਹਾਦਸੇ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਟੀਮ ਨਾਈਟ ਇੰਚਾਰਜ ਸੰਦੀਪ ਗੋਇਲ ਦੀ ਅਗਵਾਈ ਹੇਠ ਐਂਬੂਲੈਂਸ ਲੈ ਕੇ ਹਾਦਸੇ ਵਾਲੀ ਥਾਂ ’ ਤੇ ਪਹੁੰਚ ਗਈ। ਜ਼ਖ਼ਮੀ ਮੋਟਰ ਸਾਈਕਲ ਸਵਾਰ ਸ਼ਕਲ ਦੇਵ ਨਾਮਕ ਵਿਅਕਤੀ ਵਾਸੀ ਹਰਦੇਵ ਨਗਰ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਦਾਖਲ ਕਰਵਾਇਆ ਗਿਆ।
ਪਿਛਲੀ ਖ਼ਬਰ ਬਿਜਲੀ ਦੇ ਵੱਡੇ-ਵੱਡੇ ਕੱਟਾਂ ਨੇ ਪੰਜਾਬ ਸਰਕਾਰ ਦੇ ਦਾਅਵਿਆਂ ਦੀ ਫੂਕ ਕੱਢੀ- ਜੱਗਾ ਕਲਿਆਣ ਅਗਲੀ ਖ਼ਬਰ ਮਹਿਰਾਜ ’ਚ ਟੀ. ਬੀ. ਸਕਰੀਨਿੰਗ ਕੈਂਪ ਦੌਰਾਨ 40 ਵਿਅਕਤੀਆਂ ਦੀ ਜਾਂਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।