ਐਸੋਸੀਏਸ਼ਨ ਵਲੋਂ ਉਲੀਕੇ ਪ੍ਰੋਗਰਾਮਾਂ ਵਿਚ ਸ਼ਮੂਲੀਅਤ ਕਰਨ ਲਈ ਪੈਨਸ਼ਨਰਾਂ ’ਚ ਉਤਸ਼ਾਹ
ਭਗਤਾ ਭਾਈਕਾ, 8 ਸਤੰਬਰ (ਸੁਖਪਾਲ ਸਿੰਘ ਸੋਨੀ)- ਪੰਜਾਬ ਸਰਕਾਰ ਪੈਨਸ਼ਨਰ ਐਸੋਸ਼ੀਏਸ਼ਨ ਵਲੋਂ ਬਲਾਕ ਭਗਤਾ ਭਾਈਕਾ ਦੀ ਮੀਟਿੰਗ ਸਥਾਨਕ ਪੰਚਾਇਤ ਸਮਿਤੀ ਦਫ਼ਤਰ ਵਿਚ ਕੀਤੀ ਗਈ। ਇਸ ਵਿਚ ਭਰਵੀਂ ਗਿਣਤੀ ਵਿਚ ਪੈਨਸ਼ਨਰ ਹਾਜ਼ਰ ਹੋਏ ।
ਭਗਤਾ ਭਾਈਕਾ ਵਿਖੇ ਮੀਟਿੰਗ ਦੌਰਾਨ ਸੰਬੋਧਨ ਕਰਦੇ ਹੋਏ ਬਲਾਕ ਪ੍ਰਧਾਨ ਮਾ: ਆਤਮ ਤੇਜ ਸ਼ਰਮਾ। ਤਸਵੀਰ: ਸੁਖਪਾਲ ਸਿੰਘ ਸੋਨੀ
09-09-2026