11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਮੋਟਰਸਾਈਕਲਾਂ ਦੀ ਆਪਸੀ ਟੱਕਰ ਵਿਚ ਦੋ ਵਿਅਕਤੀ ਜ਼ਖ਼ਮੀ

ਰਾਮਾ ਮੰਡੀ, 10 ਸਤੰਬਰ (ਗੁਰਪ੍ਰੀਤ ਸਿੰਘ ਅਰੋੜਾ)-ਚੌਧਰੀਆਂ ਦੀ ਹਵੇਲੀ ਦੇ ਨਜ਼ਦੀਕ ਦੋ ਮੋਟਰ ਸਾਇਕਲਾਂ ਦੀ ਆਪਸੀ ਟੱਕਰ ਵਿਚ ਦੋ ਵਿਅਕਤੀਆਂ ਦੇ ਜਖ਼ਮੀ ਹੋਣ ਦੀ ਸੂਚਨਾ ਮਿਲਦੇ ਹੀ ਸ਼ਹਿਰ ਦੀ ਸਾਂਝੀ ਸੰਸਥਾ ਹੈਲਪਲਾਈਨ ਵੈਲਫੇਅਰ ਸੁਸਾਇਟੀ ਦੇ ਮੈਂਬਰ ਕਾਲਾ ਬੰਗੀ ਮੌਕੇ ’ਤੇ ਪਹੁੰਚੇ। ਜਿਸ ਤੋਂ ਬਾਅਦ ਐਂਬੂਲੈਂਸ ਰਾਹੀਂ ਰਾਮਾਂ ਮੰਡੀ ਸਿਵਲ ਹਸਪਤਾਲ ਲਿਆਂਦਾ ਗਿਆ।

ਅਜੀਤ ਡੈਸਕ 11-09-2026
ਰਾਮਾ ਮੰਡੀ, 10 ਸਤੰਬਰ (ਗੁਰਪ੍ਰੀਤ ਸਿੰਘ ਅਰੋੜਾ)-ਚੌਧਰੀਆਂ ਦੀ ਹਵੇਲੀ ਦੇ ਨਜ਼ਦੀਕ ਦੋ ਮੋਟਰ ਸਾਇਕਲਾਂ ਦੀ ਆਪਸੀ ਟੱਕਰ ਵਿਚ ਦੋ ਵਿਅਕਤੀਆਂ ਦੇ ਜਖ਼ਮੀ ਹੋਣ ਦੀ ਸੂਚਨਾ ਮਿਲਦੇ ਹੀ ਸ਼ਹਿਰ ਦੀ ਸਾਂਝੀ ਸੰਸਥਾ ਹੈਲਪਲਾਈਨ ਵੈਲਫੇਅਰ ਸੁਸਾਇਟੀ ਦੇ ਮੈਂਬਰ ਕਾਲਾ ਬੰਗੀ ਮੌਕੇ ’ਤੇ ਪਹੁੰਚੇ। ਜਿਸ ਤੋਂ ਬਾਅਦ ਐਂਬੂਲੈਂਸ ਰਾਹੀਂ ਰਾਮਾਂ ਮੰਡੀ ਸਿਵਲ ਹਸਪਤਾਲ ਲਿਆਂਦਾ ਗਿਆ। ਜਿਨ੍ਹਾਂ ਦੀ ਪਹਿਚਾਣ ਨਛੱਤਰ ਸਿੰਘ ਵਾਸੀ ਤਰਖ਼ਾਣਵਾਲਾ ਅਤੇ ਸ਼ੇਰ ਸਿੰਘ ਵਾਸੀ ਰਾਮਾਂ ਮੰਡੀ ਵਜੋਂ ਹੋਈ। ਇਕ ਵਿਅਕਤੀ ਨੂੰ ਜ਼ਿਆਦਾ ਸੱਟ ਹੋਣ ਕਾਰਨ ਏਮਜ਼ ਹਸਪਤਾਲ ਬਠਿੰਡਾ ਰੈਫ਼ਰ ਕੀਤਾ ਗਿਆ।
ਪਿਛਲੀ ਖ਼ਬਰ ਬਠਿੰਡਾ ਵਿਚ ਚੋਰਾਂ ਦੇ ਹੌਸਲੇ ਬੁਲੰਦ ਅਗਲੀ ਖ਼ਬਰ ਸੂਏ ਦੀ ਪਟੜੀ ਤੋਂ ਨੌਜਵਾਨ ਦੀ ਲਾਸ਼ ਮਿਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।