ਫੂਡ ਸੇਫ਼ਟੀ ਟੀਮ ਵਲੋਂ ਡੇਅਰੀ ਅਤੇ ਮਠਿਆਈ ਦੀਆਂ ਦੁਕਾਨਾਂ ’ਤੇ ਚੈਕਿੰਗ
ਬਠਿੰਡਾ, 12 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਸਿਹਤ ਵਿਭਾਗ ਦੀ ਫੂਡ ਸੇਫ਼ਟੀ ਟੀਮ ਵਲੋਂ ਬਠਿੰਡਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿਚ ਮਠਿਆਈਆਂ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਟੀਮ ਵਲੋਂ ਕੁੱਲ 15 ਨਮੂਨੇ ਲਏ ਗਏ, ਜਿਨ੍ਹਾਂ ਵਿਚ 9 ਪਨੀਰ ਅਤੇ 6 ਖੋਏ ਦੇ ਨਮੂਨੇ ਸ਼ਾਮਿਲ ਹਨ ।
ਸਿਹਤ ਵਿਭਾਗ ਦੇ ਫੂਡ ਸੇਫ਼ਟੀ ਅਫ਼ਸਰ ਦੁਕਾਨਾਂ ’ਤੇ ਚੈਕਿੰਗ ਕਰਦੇ ਹੋਏ। ਤਸਵੀਰ : ਲਵਲੀ
13-09-2026