20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਪੇਸ਼ੀ ’ਤੇ ਹਾਜ਼ਰ ਨਾ ਹੋਣ ’ਤੇ ਭਗੌੜਾ ਕਰਾਰ

ਮਾਨਸਾ, 19 ਸਤੰਬਰ (ਸ. ਰਿ.)

ਅਜੀਤ ਡੈਸਕ 20-09-2026
ਮਾਨਸਾ, 19 ਸਤੰਬਰ (ਸ.ਰਿ.)- ਰਜਿੰਦਰ ਸਿੰਘ ਨਾਗਪਾਲ ਸੀ. ਜੇ. ਐਮ. ਮਾਨਸਾ ਦੀ ਅਦਾਲਤ ਵਲੋਂ ਪੇਸ਼ੀ ’ਤੇ ਹਾਜ਼ਰ ਨਾ ਹੋਣ ’ਤੇ 1 ਵਿਅਕਤੀ ਨੂੰ ਭਗੌੜਾ ਕਰਾਰ ਦਿੱਤਾ ਹੈ। ਰਣਜੀਤ ਸਿੰਘ ਵਾਸੀ ਖੋਖਰ ਖ਼ੁਰਦ ਖ਼ਿਲਾਫ਼ ਥਾਣਾ ਸ਼ਹਿਰੀ-2 ਮਾਨਸਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਸੀ। ਅਦਾਲਤ ’ਚ ਲਗਾਤਾਰ ਗੈਰ ਹਾਜ਼ਰ ਰਹਿਣ ਕਾਰਨ ਉਕਤ ਨੂੰ ਭਗੌੜਾ ਕਰਾਰ ਦਿੰਦਿਆਂ ਗ੍ਰਿਫ਼ਤਾਰੀ ਦੇ ਹੁਕਮ ਜਾਰੀ ਕੀਤੇ ਹਨ।
ਪਿਛਲੀ ਖ਼ਬਰ ਜ਼ੋਨ ਪੱਧਰੀ ਖੇਡ ਮੁਕਾਬਲਿਆਂ ’ਚ ਮਾਡਰਨ ਸਕੂਲ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਭਾਕਿਯੂ (ਡਕੌਂਦਾ) ਦੇ ਵਿਰੋਧ ਸਦਕਾ ਕਿਸਾਨ ਦੀ ਜ਼ਮੀਨ ਦੀ ਕੁਰਕੀ ਟਲੀ 23 ਗ੍ਰਾਮ ਚਿੱਟਾ ਬਰਾਮਦ-ਮੁਕੱਦਮੇ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।