ਅਕਾਲੀ ਦਲ (ਬ) ਦੀਆਂ ਨੀਤੀਆਂ ਨੂੰ ਮਹਿਲਾ ਆਗੂਆਂ ਤੇ ਵਰਕਰ ਘਰ-ਘਰ ਪਹੁੰਚਾਉਣ-ਮਲੂਕਾ
ਭਗਤਾ ਭਾਈਕਾ, 18 ਅਕਤੂਬਰ (ਸੁਖਪਾਲ ਸਿੰਘ ਸੋਨੀ)- ਸ਼੍ਰੋਮਣੀ ਅਕਾਲੀ ਦਲ (ਇਸਤਰੀ ਵਿੰਗ) ਦੀਆਂ ਆਗੂਆਂ ਅਤੇ ਵਰਕਰਾਂ ਆਉਣ ਵਾਲੇ ਦੋ ਤਿੰਨ ਮਹੀਨੇ ਆਪਣੇ ਘਰੇਲੂ ਰੁਝੇਵੇਂ ਛੱਡ ਕੇ ਪਾਰਟੀ ਦੀ ਮਜ਼ਬੂਤੀ ਲਈ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਦਾ ਉਦਮ ਕਰਨ। ਮਹਿਲਾਵਾਂ ਦੀ ਮਿਹਨਤ ਅਤੇ ਸਹਿਯੋਗ ਨਾਲ ਪਾਰਟੀ ਨੂੰ ਬੇਹੱਦ ਮਜ਼ਬੂਤੀ ਮਿਲੇਗੀ।
ਪਿੰਡ ਮਲੂਕਾ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਇਸਤਰੀ ਵਿੰਗ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ। ਤਸਵੀਰ: ਸੁਖਪਾਲ ਸਿੰਘ ਸੋਨੀ
19-10-2026