19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਟਰਾਲੇ ਹੇਠਾਂ ਆਉਣ ਕਾਰਨ ਨੌਜਵਾਨ ਦੀ ਮੌਤ

ਬਠਿੰਡਾ, 18 ਅਕਤੂਬਰ (ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਮੁਲਤਾਨੀਆ ਰੋਡ ‘ਤੇ ਵਿਰਾਟ ਗ੍ਰੀਨ ਕਾਲੋਨੀ ਨੇੜੇ ਗਲਤ ਸਾਈਡ ਤੋਂ ਆ ਰਹੇ ਤੇਜ਼ ਰਫ਼ਤਾਰ ਟਰਾਲੇ ਨੇ ਇਕ ਮੋਟਰਸਾਈਕਲ ਸਵਾਰ ਨੂੰ ਕੁਚਲ ਦਿੱਤਾ, ਜਿਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਸਮਾਜ ਸੇਵੀ ਸੰਸਥਾ ਨੌਜਵਾਨ ਵੈੱਲਫੇਅਰ ਸੁਸਾਇਟੀ ਦੇ ਵਲੰਟੀਅਰ ਸੁਮਿਤ ਮਹੇਸ਼ਵਰੀ, ਆਕਾਸ਼ ਗਰਗ ਐਂਬੂਲੈਂਸ ਸਮੇਤ ਮੌਕੇ ‘ਤੇ ਪਹੁੰਚੇ।

ਅਜੀਤ ਡੈਸਕ 19-10-2026
ਬਠਿੰਡਾ, 18 ਅਕਤੂਬਰ (ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਮੁਲਤਾਨੀਆ ਰੋਡ ‘ਤੇ ਵਿਰਾਟ ਗ੍ਰੀਨ ਕਾਲੋਨੀ ਨੇੜੇ ਗਲਤ ਸਾਈਡ ਤੋਂ ਆ ਰਹੇ ਤੇਜ਼ ਰਫ਼ਤਾਰ ਟਰਾਲੇ ਨੇ ਇਕ ਮੋਟਰਸਾਈਕਲ ਸਵਾਰ ਨੂੰ ਕੁਚਲ ਦਿੱਤਾ, ਜਿਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਸਮਾਜ ਸੇਵੀ ਸੰਸਥਾ ਨੌਜਵਾਨ ਵੈੱਲਫੇਅਰ ਸੁਸਾਇਟੀ ਦੇ ਵਲੰਟੀਅਰ ਸੁਮਿਤ ਮਹੇਸ਼ਵਰੀ, ਆਕਾਸ਼ ਗਰਗ ਐਂਬੂਲੈਂਸ ਸਮੇਤ ਮੌਕੇ ‘ਤੇ ਪਹੁੰਚੇ। ਮੁਢਲੀ ਪੁਲਿਸ ਕਾਰਵਾਈ ਤੋਂ ਬਾਅਦ ਸੰਸਥਾ ਦੇ ਮੈਂਬਰ ਲਾਸ਼ ਨੂੰ ਸਿਵਲ ਹਸਪਤਾਲ ਲੈ ਗਏ। ਮ੍ਰਿਤਕ ਸੁਖਵਿੰਦਰ ਸਿੰਘ (35 ਸਾਲ) ਵਾਸੀ ਅਮਰਪੁਰਾ ਬਸਤੀ ਦਾ ਰਹਿਣ ਵਾਲਾ ਸੀ।
ਪਿਛਲੀ ਖ਼ਬਰ ਹਲਕਾ ਮੌੜ ਤੋਂ ਆਮ ਆਦਮੀ ਪਾਰਟੀ ਦੇ ਸੰਗਠਨ ’ਚ ਅਹਿਮ ਨਿਯੁਕਤੀਆਂ ਅਗਲੀ ਖ਼ਬਰ ਵੱਖ-ਵੱਖ ਥਾਵਾਂ ਤੋਂ ਤਿੰਨ ਨਸ਼ਾ ਤਸਕਰ ਕਾਬੂ 133.50 ਗਰਮ ਹੈਰੋਇਨ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।