ਗੜੇਮਾਰੀ ਨਾਲ ਖਰਾਬ ਹੋਈਆਂ ਫਸਲਾਂ ਦਾ ਜਾਇਜ਼ਾ ਲੈਣ ਪੁੱਜੇ ਸ਼ੂਗਰਫੈੱਡ ਪੰਜਾਬ ਦੇ ਚੇਅਰਮੈਨ
ਬਾਲਿਆਂਵਾਲੀ, 19 ਅਕਤੂਬਰ (ਕੁਲਦੀਪ ਮਤਵਾਲਾ)-ਪਿਛਲੇ ਹਲਕਾ ਮੌੜ ਦੇ ਪਿੰਡਾਂ ’ਚ ਹੋਈ ਭਾਰੀ ਗੜੇਮਾਰੀ ਕਾਰਨ ਫ਼ਸਲ ਤਬਾਹ ਹੋ ਗਈ ਸੀ। ਕਿਸਾਨਾਂ ਦੀ ਖ਼ਰਾਬ ਹੋਈ ਝੋਨੇ ਦੀ ਫ਼ਸਲ ਦਾ ਜਾਇਜ਼ਾ ਲੈਣ ਲਈ ਨਵਦੀਪ ਸਿੰਘ ਜੀਦਾ ਚੇਅਰਮੈਨ ਸ਼ੂਗਰਫੈੱਡ ਪੰਜਾਬ ਸਰਕਾਰ (ਇੰਚਾਰਜ ਲੋਕ ਸਭਾ ਹਲਕਾ ਬਠਿੰਡਾ) ਪਿੰਡ ਮੰਡੀ ਕਲਾਂ ਵਿਖੇ ਪਹੁੰਚੇ।
ਗੜੇਮਾਰੀ ਕਾਰਨ ਖ਼ਰਾਬ ਹੋਈ ਝੋਨੇ ਦੀ ਫ਼ਸਲ ਦਾ ਜਾਇਜ਼ਾ ਲੈਣ ਸਮੇਂ ਚੇਅਰਮੈਨ ਨਵਦੀਪ ਸਿੰਘ ਜੀਦਾ, ਨਾਲ ਆਗੂ ਤੇ ਵਰਕਰ ਤੇ ਕਿਸਾਨ। ਤਸਵੀਰ: ਮਤਵਾਲਾ
20-10-2026