ਅਸ਼ਟਮੀ ਦਾ ਤਿਉਹਾਰ ਬੜੀ ਸ਼ਰਧਾ ਨਾਲ ਮਨਾਇਆ
ਰਾਮਾਂ ਮੰਡੀ, 19 ਅਕਤੂਬਰ (ਗੁਰਪ੍ਰੀਤ ਸਿੰਘ ਅਰੋੜਾ)-ਸ਼ਹਿਰ ਦੇ ਉੱਘੇ ਸਮਾਜ ਸੇਵੀ ਸੌਰਵ ਮਿੱਤਲ ਉਰਫ਼ ਸਨੀ ਦੇ ਪਰਿਵਾਰ ਵਲੋਂ ਨਵਰਾਤਿਆਂ ਅਤੇ ਅਸ਼ਟਮੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਮਾਤਾ ਦੀ ਪੂਜਾ ਕਰਨ ਤੋਂ ਉਪਰੰਤ ਕੰਜਕਾਂ ਦਾ ਪੂਜਨ ਕੀਤਾ ਗਿਆ।
ਅਜੀਤ ਡੈਸਕ
20-10-2026