10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਬਠਿੰਡਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ 2 ਨਸ਼ਾ ਤਸਕਰ ਕਾਬੂ

ਬਠਿੰਡਾ, 9 ਨਵੰਬਰ (ਵੀਰਪਾਲ ਸਿੰਘ): ਬਠਿੰਡਾ ਪੁਲਿਸ ਵਲੋਂ ਵੱਖ-ਵੱਖ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ। ਜਿਨ੍ਹਾਂ ਪਾਸੋਂ 7 ਗ੍ਰਾਮ ਹੈਰੋਇਨ ਅਤੇ 130 ਨਸ਼ੀਲੇ ਕੈਪਸੂਲ ਬਰਾਮਦ ਕੀਤੇ ਗਏ ਹਨ।

ਅਜੀਤ ਡੈਸਕ 10-11-2026
ਬਠਿੰਡਾ, 9 ਨਵੰਬਰ (ਵੀਰਪਾਲ ਸਿੰਘ): ਬਠਿੰਡਾ ਪੁਲਿਸ ਵਲੋਂ ਵੱਖ-ਵੱਖ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ। ਜਿਨ੍ਹਾਂ ਪਾਸੋਂ 7 ਗ੍ਰਾਮ ਹੈਰੋਇਨ ਅਤੇ 130 ਨਸ਼ੀਲੇ ਕੈਪਸੂਲ ਬਰਾਮਦ ਕੀਤੇ ਗਏ ਹਨ। ਪਹਿਲਾ ਹੀ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਰਘਵੀਰ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਹੈ ਕਿ ਥਾਣਾ ਸਿਵਲ ਲਾਈਨ ਪੁਲਿਸ ਵਲੋਂ ਟੀ ਪੁਆਇੰਟ ਭਾਗੂ ਰੋਡ ਪਾਸੋਂ ਇੱਕ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਤਲਾਸ਼ੀ ਦੌਰਾਨ ਉਕਤ ਵਿਅਕਤੀ ਪਾਸੋਂ 7 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ, ਜਿਸ ’ਤੇ ਥਾਣਾ ਸਿਵਲ ਲਾਈਨ ਵਿਖੇ ਨਸ਼ਾ ਰੋਕੋ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ।
ਪਿਛਲੀ ਖ਼ਬਰ ਵੱਖ-ਵੱਖ ਸੜਕ ਹਾਦਸਿਆਂ ’ਚ 3 ਵਿਅਕਤੀ ਜ਼ਖ਼ਮੀ ਅਗਲੀ ਖ਼ਬਰ ਦੀਵਾਲੀ ਤੇ ਵਿਸ਼ਵਕਰਮਾ ਦਿਵਸ ਦੀਆਂ ਛੁੱਟੀਆਂ ਦੌਰਾਨ ਪੰਜਾਬ ’ਚ ਪਰਾਲੀ ਸਾੜਨ ਦੇ ਮਾਮਲਿਆਂ ’ਚ ਵੱਡਾ ਉਛਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।