ਥਰਮਲ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਵਿਚ ਪੈਨਸ਼ਨਰਾਂ ਦੇ ਮਸਲਿਆਂ ’ਤੇ ਗੰਭੀਰ ਚਰਚਾ
ਬਠਿੰਡਾ, 10 ਨਵੰਬਰ (ਅਵਤਾਰ ਸਿੰਘ ਕੈਂਥ)-ਥਰਮਲ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਦਾ ਸੰਚਾਲਨ ਜੁਆਇੰਟ ਸਕੱਤਰ ਗੁਰਮੀਤ ਸਿੰਘ ਬਿੱਟਾ ਵਲੋਂ ਕੀਤਾ ਗਿਆ। ਮੀਟਿੰਗ ਵਿਚ ਬੁਲਾਰਿਆਂ ਵਲੋਂ ਵੱਖ-ਵੱਖ ਅਹਿਮ ਮੁੱਦਿਆਂ ’ਤੇ ਵਿਚਾਰ ਸਾਂਝੇ ਕੀਤੇ ਗਏ।
ਮਹੀਨਾਵਾਰ ਮੀਟਿੰਗ ਵਿਚ ਹਾਜ਼ਰ ਐਸੋਸੀਏਸ਼ਨ ਦੇ ਮੈਂਬਰ। ਤਸਵੀਰ: ਲਵਲੀ
11-11-2026