13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਸਾਈਬਰ ਠੱਗਾਂ ਵਲੋਂ ਬੈਂਕ ਖਾਤੇ ’ਚੋਂ ਧੋਖਾਧੜੀ ਨਾਲ ਉਡਾਏ ਸਵਾ ਲੱਖ ਰੁਪਏ

ਬਠਿੰਡਾ 12 ਨਵੰਬਰ (ਵੀਰਪਾਲ ਸਿੰਘ)-ਸਾਈਬਰ ਠੱਗਾਂ ਵਲੋਂ ਧੋਖੇ ਨਾਲ ਬੈਂਕ ਖਾਤੇ ’ਚੋਂ ਸਵਾ ਲੱਖ ਰੁਪਏ ਦੇ ਕਰੀਬ ਟਰਾਂਸਫ਼ਰ ਕਰਨ ਦੀ ਖ਼ਬਰ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਸੰਦੀਪ ਸਿੰਘ ਵਲੋਂ ਦੱਸਿਆ ਹੈ ਕਿ ਪ੍ਰਦੀਪ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਬਾਬਾ ਫ਼ਰੀਦ ਨਗਰ ਬਠਿੰਡਾ ਵਲੋਂ ਥਾਣਾ ਸਾਈਬਰ ਕ੍ਰਾਈਮ ਵਿਖੇ ਦਰਜ ਕਰਾਈ ਗਈ ਸ਼ਿਕਾਇਤ ਵਿਚ ਦੱਸਿਆ ਕਿ ਕਿਸੇ ਅਣਪਛਾਤੇ ਵਿਅਕਤੀ ਵਲੋਂ ਮੇਰੇ ਕਰੈਡਿਟ ਕਾਰਡ ਰਾਹੀਂ 1,24,139 ਰੁਪਏ ਟਰਾਂਸਫ਼ਰ ਕਰ ਲਏ।

ਅਜੀਤ ਡੈਸਕ 13-11-2026
ਬਠਿੰਡਾ 12 ਨਵੰਬਰ (ਵੀਰਪਾਲ ਸਿੰਘ)-ਸਾਈਬਰ ਠੱਗਾਂ ਵਲੋਂ ਧੋਖੇ ਨਾਲ ਬੈਂਕ ਖਾਤੇ ’ਚੋਂ ਸਵਾ ਲੱਖ ਰੁਪਏ ਦੇ ਕਰੀਬ ਟਰਾਂਸਫ਼ਰ ਕਰਨ ਦੀ ਖ਼ਬਰ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਸੰਦੀਪ ਸਿੰਘ ਵਲੋਂ ਦੱਸਿਆ ਹੈ ਕਿ ਪ੍ਰਦੀਪ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਬਾਬਾ ਫ਼ਰੀਦ ਨਗਰ ਬਠਿੰਡਾ ਵਲੋਂ ਥਾਣਾ ਸਾਈਬਰ ਕ੍ਰਾਈਮ ਵਿਖੇ ਦਰਜ ਕਰਾਈ ਗਈ ਸ਼ਿਕਾਇਤ ਵਿਚ ਦੱਸਿਆ ਕਿ ਕਿਸੇ ਅਣਪਛਾਤੇ ਵਿਅਕਤੀ ਵਲੋਂ ਮੇਰੇ ਕਰੈਡਿਟ ਕਾਰਡ ਰਾਹੀਂ 1,24,139 ਰੁਪਏ ਟਰਾਂਸਫ਼ਰ ਕਰ ਲਏ। ਥਾਣਾ ਸਾਈਬਰ ਕ੍ਰਾਈਮ ਬਠਿੰਡਾ ਵਲੋਂ ਸ਼ਿਕਾਇਤ ਕਰਤਾ ਤੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਵਿਅਕਤੀ ’ਤੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ।
ਪਿਛਲੀ ਖ਼ਬਰ 20 ਕਿੱਲੋ ਭੁੱਕੀ ਸਣੇ ਨਸ਼ਾ ਤਸਕਰ ਔਰਤ ਕਾਬੂ ਅਗਲੀ ਖ਼ਬਰ 7.1 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।