14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਅੱਜ ਬਿਜਲੀ ਸਪਲਾਈ ਬੰਦ ਰਹੇਗੀ

ਬੁਢਲਾਡਾ, 13 ਨਵੰਬਰ (ਪ. ਪ.)

ਅਜੀਤ ਡੈਸਕ 14-11-2026
ਬੁਢਲਾਡਾ, 13 ਨਵੰਬਰ (ਪ.ਪ.)- 66 ਕੇ.ਵੀ. ਸਬ ਸਟੇਸ਼ਨ ਬੁਢਲਾਡਾ ਅਤੇ ਦਾਤੇਵਾਸ ਤੋਂ ਚੱਲਦੇ ਸਾਰੇ ਫੀਡਰਾਂ ਦੀ ਜ਼ਰੂਰੀ ਮੁਰੰਮਤ ਕਾਰਨ 14 ਨਵੰਬਰ ਨੂੰ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ। ਇਹ ਜਾਣਕਾਰੀ ਸਹਾਇਕ ਕਾਰਜਕਾਰੀ ਇੰਜੀਨੀਅਰ ਵੰਡ ਉਪ ਮੰਡਲ ਬੁਢਲਾਡਾ ਨੇ ਦਿੱਤੀ।
ਪਿਛਲੀ ਖ਼ਬਰ ਅਕਾਲੀ ਦਲ ਦੇ ਹਲਕਾ ਇੰਚਾਰਜ ਪਟਵਾਰੀ ਅੱਜ ਚੋਣ ਮੁਹਿੰਮ ਦਾ ਆਗਾਜ਼ ਕਰਨਗੇ ਅਗਲੀ ਖ਼ਬਰ ਸੰਸਦ ਘਿਰਾਓ ’ਚ ਸ਼ਮੂਲੀਅਤ ਕਰਨ ਦਾ ਫ਼ੈਸਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।