ਸ੍ਰੀ ਦੁਰਗਾ ਮੰਦਰ ਪ੍ਰਬੰਧਕ ਕਮੇਟੀ ਦੇ ਖ਼ਜ਼ਾਨਚੀ ਮੰਗਤ ਰਾਏ ਮਿੱਤਲ ਦਾ ਦਿਹਾਂਤ
ਰਾਮਾਂ ਮੰਡੀ, 13 ਨਵੰਬਰ (ਤਰਸੇਮ ਸਿੰਗਲਾ)- ਸ੍ਰੀ ਦੁਰਗਾ ਮੰਦਰ ਪ੍ਰਬੰਧਕ ਕਮੇਟੀ ਰਾਮਾਂ ਮੰਡੀ ਦੇ ਖ਼ਜ਼ਾਨਚੀ ਮੰਗਤ ਰਾਏ ਮਿੱਤਲ (68) ਦਾ ਅੱਜ ਸਵੇਰੇ ਲੰਬੀ ਬਿਮਾਰੀ ਦੇ ਚੱਲਦਿਆਂ ਦੇਹਾਂਤ ਹੋ ਗਿਆ। ਉਨ੍ਹਾਂ ਦੇ ਦੇਹਾਂਤ ਨਾਲ ਮੰਡੀ ਅੰਦਰ ਸੋਗ ਦੀ ਲਹਿਰ ਦੌੜ ਗਈ।
ਅਜੀਤ ਡੈਸਕ
14-11-2026