14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ

ਰਾਮਾਂ ਮੰਡੀ, 14 ਨਵੰਬਰ (ਤਰਸੇਮ ਸਿੰਗਲਾ) ਰਾਮਾਂ ਥਾਣੇ ਦੇ ਸਹਾਇਕ ਥਾਣੇਦਾਰ ਸੁਖਦੀਪ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਗਸ਼ਤ ਅਤੇ ਪੁਲਿਸ ਨਾਕਾਬੰਦੀ ਦੌਰਾਨ ਪਿੰਡ ਗਿਆਨਾ ਦੀ ਹੱਦ ਵਿਚੋਂ ਗੁਰਸੇਵਕ ਸਿੰਘ, ਸੁਖਮੰਦਰ ਸਿੰਘ ਵਾਸੀਆਨ ਕੋਟਬਖਤੂ ਅਤੇ ਬੂਟਾ ਸਿੰਘ ਵਾਸੀ ਪਿੰਡ ਰਾਮਾਂ ਨੂੰ 08. 16 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੇ ਜਾਣ ਦਾ ਸਮਾਚਾਰ ਹੈ।

ਅਜੀਤ ਡੈਸਕ 15-11-2026
ਰਾਮਾਂ ਮੰਡੀ, 14 ਨਵੰਬਰ (ਤਰਸੇਮ ਸਿੰਗਲਾ) ਰਾਮਾਂ ਥਾਣੇ ਦੇ ਸਹਾਇਕ ਥਾਣੇਦਾਰ ਸੁਖਦੀਪ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਗਸ਼ਤ ਅਤੇ ਪੁਲਿਸ ਨਾਕਾਬੰਦੀ ਦੌਰਾਨ ਪਿੰਡ ਗਿਆਨਾ ਦੀ ਹੱਦ ਵਿਚੋਂ ਗੁਰਸੇਵਕ ਸਿੰਘ, ਸੁਖਮੰਦਰ ਸਿੰਘ ਵਾਸੀਆਨ ਕੋਟਬਖਤੂ ਅਤੇ ਬੂਟਾ ਸਿੰਘ ਵਾਸੀ ਪਿੰਡ ਰਾਮਾਂ ਨੂੰ 08.16 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੇ ਜਾਣ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਤਿੰਨੇ ਤਸਕਰਾਂ ਵਿਰੁੱਧ ਰਾਮਾਂ ਥਾਣੇ ਵਿਚ ਵਿਰੁੱਧ ਐਨਡੀਪੀਐਸ ਐਕਟ ਦੀਆਂ ਧਾਰਾਵਾਂ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ।
ਪਿਛਲੀ ਖ਼ਬਰ ਸੜਕ ਹਾਦਸੇ ਦੌਰਾਨ ਮਾਂ ਪੁੱਤਰ ਜ਼ਖ਼ਮੀ ਅਗਲੀ ਖ਼ਬਰ ਪਿਛਲੇ 20 ਸਾਲਾਂ ਤੋਂ ਲੱਖੇਵਾਲੀ ਦੀ ਅਨਾਜ ਮੰਡੀ ਆਬਾਦੀ ਤੋਂ ਬਾਹਰ ਨਹੀਂ ਨਿਕਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।