17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਹੈਰੋਇਨ ਸਮੇਤ ਇਕ ਗ੍ਰਿਫ਼ਤਾਰ

ਰਾਮਾਂ ਮੰਡੀ, 17 ਨਵੰਬਰ (ਤਰਸੇਮ ਸਿੰਗਲਾ)-ਰਾਮਾਂ ਥਾਣੇ ਦੇ ਸਹਾਇਕ ਥਾਣੇਦਾਰ ਕੁਲਵਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਗਸ਼ਤ ਦੌਰਾਨ ਪਿੰਡ ਬਾਘਾ ਦੀ ਹੱਦ ਵਿਚੋਂ ਅਰਸ਼ਦੀਪ ਸਿੰਘ ਵਾਸੀ ਪਿੰਡ ਬਾਘਾ ਨੂੰ 06. 77 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੇ ਜਾਣ ਦਾ ਸਮਾਚਾਰ ਹੈ।

ਅਜੀਤ ਡੈਸਕ 18-11-2026
ਰਾਮਾਂ ਮੰਡੀ, 17 ਨਵੰਬਰ (ਤਰਸੇਮ ਸਿੰਗਲਾ)-ਰਾਮਾਂ ਥਾਣੇ ਦੇ ਸਹਾਇਕ ਥਾਣੇਦਾਰ ਕੁਲਵਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਗਸ਼ਤ ਦੌਰਾਨ ਪਿੰਡ ਬਾਘਾ ਦੀ ਹੱਦ ਵਿਚੋਂ ਅਰਸ਼ਦੀਪ ਸਿੰਘ ਵਾਸੀ ਪਿੰਡ ਬਾਘਾ ਨੂੰ 06.77 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੇ ਜਾਣ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਤਸਕਰ ਵਿਰੁੱਧ ਰਾਮਾਂ ਥਾਣੇ ਵਿਚ ਵਿਰੁੱਧ ਐੱਨਡੀਪੀਐੱਸ ਐਕਟ ਦੀਆਂ ਧਾਰਾਵਾਂ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ।
ਪਿਛਲੀ ਖ਼ਬਰ ਸਰਕਾਰੀ ਹਸਪਤਾਲ ਵਿਚ ਦਾਖਲ ਬੇਸਹਾਰਾ ਦੀ ਮੌਤ ਅਗਲੀ ਖ਼ਬਰ ਪੈਨਸ਼ਨਰ ਸੇਵਾ ਮੇਲਾ 19 ਤੋਂ 21 ਨਵੰਬਰ ਤੱਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।