22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਮੋਹਨ ਸਿੰਘ ਬੰਗੀ 14ਵੀਂ ਵਾਰ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਮ ਮੈਂਬਰ ਬਣੇ, ਇਲਾਕੇ ਦਾ ਮਾਣ ਵਧਿਆ

ਰਾਮਾਂ ਮੰਡੀ , 22 ਨਵੰਬਰ ( ਤਰਸੇਮ ਸਿੰਗਲਾ )- ਮੋਹਨ ਸਿੰਘ ਬੰਗੀ ਨੂੰ 14 ਵੀਂ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦਾ ਅੰਤਰਿੰਗ ਮੈਂਬਰ ਬਣਨ ‘ ਤੇ ਇਲਾਕੇ ਦੀਆਂ ਸੰਗਤਾਂ ਅਤੇ ਉਨ੍ਹਾਂ ਦੇ ਸ਼ੁਭਚਿੰਤਕਾਂ ਵਲੋਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ । ਇਸ ਮੌਕੇ ਉਨ੍ਹਾਂ ਨੂੰ ਮੁਬਾਰਕਬਾਦ ਦਿੰਦਿਆਂ ਇਲਾਕੇ ਦੀਆਂ ਸੰਗਤਾਂ ਨੇ ਕਿਹਾ ਕਿ ਇਹ ਇਲਾਕੇ ਲਈ ਮਾਣ ਵਾਲੀ ਗੱਲ ਹੈ ।

ਅਜੀਤ ਡੈਸਕ 23-11-2026
ਰਾਮਾਂ ਮੰਡੀ , 22 ਨਵੰਬਰ ( ਤਰਸੇਮ ਸਿੰਗਲਾ )- ਮੋਹਨ ਸਿੰਘ ਬੰਗੀ ਨੂੰ 14 ਵੀਂ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦਾ ਅੰਤਰਿੰਗ ਮੈਂਬਰ ਬਣਨ ‘ ਤੇ ਇਲਾਕੇ ਦੀਆਂ ਸੰਗਤਾਂ ਅਤੇ ਉਨ੍ਹਾਂ ਦੇ ਸ਼ੁਭਚਿੰਤਕਾਂ ਵਲੋਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ । ਇਸ ਮੌਕੇ ਉਨ੍ਹਾਂ ਨੂੰ ਮੁਬਾਰਕਬਾਦ ਦਿੰਦਿਆਂ ਇਲਾਕੇ ਦੀਆਂ ਸੰਗਤਾਂ ਨੇ ਕਿਹਾ ਕਿ ਇਹ ਇਲਾਕੇ ਲਈ ਮਾਣ ਵਾਲੀ ਗੱਲ ਹੈ । ਮੋਹਨ ਸਿੰਘ ਬੰਗੀ ਨੂੰ ਲਗਾਤਾਰ ਮਿਲ ਰਹੀ ਇਸ ਜ਼ਿੰਮੇਵਾਰੀ ‘ ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਅਤੇ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਗਈ ਅਤੇ ਕਿਹਾ ਕਿ ਸ੍ਰ . ਬੰਗੀ ਇਸੇ ਤਰ੍ਹਾਂ ਧਾਰਮਿਕ ਅਤੇ ਸਮਾਜਿਕ ਸੇਵਾਵਾਂ ਵਿਚ ਆਪਣਾ ਯੋਗਦਾਨ ਪਾਉਂਦੇ ਰਹਿਣ ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਮੁਲਾਜ਼ਮ ਵਿੰਗ ਦੇ ਸਾਬਕਾ ਸੂਬਾ ਸਕੱਤਰ ਡਾ. ਨਿਰਭੈ ਸਿੰਘ ਕਰਾੜਵਾਲਾ ਜਲਦੀ ਫੜਨਗੇ ਕਿਸੇ ਹੋਰ ਸਿਆ... ਅਗਲੀ ਖ਼ਬਰ ਝੋਨੇ ਦੀ ਖ਼ਰੀਦ ਦੇ ਅੰਕੜਿਆਂ ’ਚ ਉਲਝੀਆਂ ਕੇਂਦਰ ਤੇ ਸੂਬਾ ਸਰਕਾਰਾਂ, ਮੰਡੀਆਂ ’ਚ ਕਿਸਾਨਾਂ ਦੀ ਖੱਜਲ-ਖੁਆਰੀ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।