23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਡੀ.ਏ.ਵੀ ਕਾਲਜ ਬਠਿੰਡਾ ਦੇ ਦੋ ਖਿਡਾਰੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਟੀਮ ’ਚ ਚੁਣੇ

ਬਠਿੰਡਾ, 23 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਡੀ. ਏ.

ਪੰਜਾਬੀ ਯੂਨੀਵਰਸਿਟੀ ਪਟਿਆਲਾ ਟੀਮ ਲਈ ਚੁਣੇ ਗਏ ਖਿਡਾਰੀ। 24-11-2026
ਬਠਿੰਡਾ, 23 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਡੀ.ਏ.ਵੀ ਕਾਲਜ ਬਠਿੰਡਾ ਦੇ ਦੋ ਖਿਡਾਰੀ ਦਿਲਵ ਗੋਇਲ ਅਤੇ ਦੇਵ ਮਿੱਡਾ ਲਖਨਊ ਵਿਖੇ ਹੋਣ ਵਾਲੇ ਅੰਤਰ ਯੂਨੀਵਰਸਿਟੀ ਕ੍ਰਿਕਟ ਟੂਰਨਾਮੈਂਟ ਲਈ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਟੀਮ ਵਿਚ ਚੁਣੇ ਗਏ ਹਨ। ਕਾਲਜ ਦੇ ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਨੇ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋ. ਕੁਲਦੀਪ ਸਿੰਘ, ਪ੍ਰੋ. ਨਿਰਮਲ ਸਿੰਘ, ਪ੍ਰੋ. ਅਜੇ ਵਾਲੀਆ, ਪ੍ਰੋ. ਲਵਪ੍ਰੀਤ ਕੌਰ ਅਤੇ ਕ੍ਰਿਕਟ ਕੋਚ ਰਾਜੀਵ ਮੋਹੰਤੀ ਦੁਆਰਾ ਵਿਦਿਆਰਥੀਆਂ ਦਾ ਸਹੀ ਮਾਰਗਦਰਸ਼ਨ ਕਰਨ ਲਈ ਸ਼ਲਾਘਾ ਕੀਤੀ। ਉਨ੍ਹਾਂ ਖਿਡਾਰੀਆਂ ਨੂੰ ਹੱਲਾਸ਼ੇਰੀ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਖੇਡ ਮੈਦਾਨ ਵਿਚ ਪੂਰੀ ਤਨਦੇਹੀ ਨਾਲ ਜੁੱਟ ਜਾਣਾ ਚਾਹੀਦਾ ਹੈ।
ਪਿਛਲੀ ਖ਼ਬਰ ‘ਆਪ’ ਦੀ ਮੋਗਾ ਮਹਾਂ-ਰੈਲੀ ਲਈ ਭੁੱਚੋ ਹਲਕੇ ’ਚ ਭਾਰੀ ਉਤਸ਼ਾਹ 2000 ਤੋਂ 2500 ਲੋਕਾਂ ਦੀ ਸ਼ਮੂਲੀਅਤ ਦੀ ਸੰਭਾਵਨਾ ਅਗਲੀ ਖ਼ਬਰ ਪਹਿਲੇ ਪਾਤਿਸ਼ਾਹੀ 557ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।