23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਮੋਟਰਸਾਈਕਲਾਂ ਦੀ ਆਹਮਣੇ-ਸਾਹਮਣੇ ਟੱਕਰ, ਦੋਵੇਂ ਸਵਾਰ ਗੰਭੀਰ ਜ਼ਖ਼ਮੀ

ਰਾਮਾਂ ਮੰਡੀ, 23 ਨਵੰਬਰ (ਤਰਸੇਮ ਸਿੰਗਲਾ)-ਸਥਾਨਕ ਬਾਘਾ ਰੋਡ ’ਤੇ ਅੱਜ ਦੋ ਮੋਟਰਸਾਈਕਲਾਂ ਦੀ ਆਹਮਣੇ ਸਾਹਮਣੇ ਹੋਈ ਟੱਕਰ ਵਿਚ ਦੋਵੇਂ ਮੋਟਰਸਾਈਕਲ ਸਵਾਰਾਂ ਦੇ ਗੰਭੀਰ ਜ਼ਖ਼ਮੀ ਹੋਣ ਦਾ ਸਮਾਚਾਰ ਹੈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਹੈਲਪਲਾਈਨ ਵੈੱਲਫ਼ੇਅਰ ਸੁਸਾਇਟੀ ਦੇ ਪ੍ਰਧਾਨ ਬੌਬੀ ਲਹਿਰੀ ਅਤੇ ਰਿੰਕਾ ਮਿਸਤਰੀ ਤੁਰੰਤ ਘਟਨਾ ਸਥਾਨ ’ਤੇ ਐਂਬੂਲੈਂਸ ਲੈ ਕੇ ਪਹੁੰਚੇ ਅਤੇ ਦੋਵਾਂ ਜ਼ਖ਼ਮੀਆਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਰਾਮਾਂ ਮੰਡੀ ਵਿਖੇ ਦਾਖ਼ਲ ਕਰਵਾਇਆ।

ਅਜੀਤ ਡੈਸਕ 24-11-2026
ਰਾਮਾਂ ਮੰਡੀ, 23 ਨਵੰਬਰ (ਤਰਸੇਮ ਸਿੰਗਲਾ)-ਸਥਾਨਕ ਬਾਘਾ ਰੋਡ ’ਤੇ ਅੱਜ ਦੋ ਮੋਟਰਸਾਈਕਲਾਂ ਦੀ ਆਹਮਣੇ ਸਾਹਮਣੇ ਹੋਈ ਟੱਕਰ ਵਿਚ ਦੋਵੇਂ ਮੋਟਰਸਾਈਕਲ ਸਵਾਰਾਂ ਦੇ ਗੰਭੀਰ ਜ਼ਖ਼ਮੀ ਹੋਣ ਦਾ ਸਮਾਚਾਰ ਹੈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਹੈਲਪਲਾਈਨ ਵੈੱਲਫ਼ੇਅਰ ਸੁਸਾਇਟੀ ਦੇ ਪ੍ਰਧਾਨ ਬੌਬੀ ਲਹਿਰੀ ਅਤੇ ਰਿੰਕਾ ਮਿਸਤਰੀ ਤੁਰੰਤ ਘਟਨਾ ਸਥਾਨ ’ਤੇ ਐਂਬੂਲੈਂਸ ਲੈ ਕੇ ਪਹੁੰਚੇ ਅਤੇ ਦੋਵਾਂ ਜ਼ਖ਼ਮੀਆਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਰਾਮਾਂ ਮੰਡੀ ਵਿਖੇ ਦਾਖ਼ਲ ਕਰਵਾਇਆ। ਜ਼ਖ਼ਮੀਆਂ ਦੀ ਪਛਾਣ ਅਕਾਸ਼ਦੀਪ ਸਿੰਘ ਪੁੱਤਰ ਜੀਤਾ ਸਿੰਘ ਵਾਸੀ ਤਰਖਾਣਵਾਲਾ ਅਤੇ ਪ੍ਰਿਤਪਾਲ ਸਿੰਘ ਪੁੱਤਰ ਭਰਪੂਰ ਸਿੰਘ ਵਾਸੀ ਸੁਖਲੱਧੀ ਵਜੋਂ ਹੋਈ ਹੈ।
ਪਿਛਲੀ ਖ਼ਬਰ ਦੱਖਣੀ ਕੋਰੀਆ ਦੇ ਸਿਓਲ ਵਿਖੇ ਕਮਲ ਕੇ. ਗੋਇਲ ਨੂੰ ਮਿਲਿਆ ਸਟਾਰ ਹੈਲਥ ਦਾ ਵੱਕਾਰੀ ‘ਸੀ.ਈ.ਓ. ਡਾਇਮੰਡ ਕਲੱਬ ਅਚੀਵਰ ਐਵਾਰਡ... ਅਗਲੀ ਖ਼ਬਰ ਬਠਿੰਡਾ ਅਪਰਾਧਨਾਮਾ ਬਠਿੰਡਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਤਿੰਨ ਵਿਅਕਤੀ ਕਾਬੂ, 33.25 ਗ੍ਰਾਮ ਹੈਰੋਇਨ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।