26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅਣਪਛਾਤੀ ਕਾਰ ਦੀ ਟੱਕਰ ਕਾਰਨ ਬਜ਼ੁਰਗ ਦੀ ਮੌਤ

ਬਠਿੰਡਾ, 25 ਨਵੰਬਰ(ਅਵਤਾਰ ਸਿੰਘ ਕੈਂਥ)-ਬਠਿੰਡਾ ਗੋਨਿਆਣਾ ਰੋਡ ’ਤੇ ਇਕ ਅਣਪਛਾਤਾ ਕਾਰ ਚਾਲਕ ਐਕਟਿਵਾ ਸਵਾਰ ਨੂੰ ਟੱਕਰ ਮਾਰ ਕੇ ਫ਼ਰਾਰ ਹੋ ਗਿਆ। ਟੱਕਰ ਕਾਰਨ ਐਕਟਿਵਾ ਸਵਾਰ ਬਜ਼ੁਰਗ ਗੰਭੀਰ ਜ਼ਖਮੀ ਹੋ ਗਿਆ।

ਅਜੀਤ ਡੈਸਕ 26-11-2026
ਬਠਿੰਡਾ, 25 ਨਵੰਬਰ(ਅਵਤਾਰ ਸਿੰਘ ਕੈਂਥ)-ਬਠਿੰਡਾ ਗੋਨਿਆਣਾ ਰੋਡ ’ਤੇ ਇਕ ਅਣਪਛਾਤਾ ਕਾਰ ਚਾਲਕ ਐਕਟਿਵਾ ਸਵਾਰ ਨੂੰ ਟੱਕਰ ਮਾਰ ਕੇ ਫ਼ਰਾਰ ਹੋ ਗਿਆ। ਟੱਕਰ ਕਾਰਨ ਐਕਟਿਵਾ ਸਵਾਰ ਬਜ਼ੁਰਗ ਗੰਭੀਰ ਜ਼ਖਮੀ ਹੋ ਗਿਆ। ਹਾਦਸੇ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੇ ਟੀਮ ਮੈਂਬਰ ਰਾਜਿੰਦਰ ਕੁਮਾਰ ਹਾਦਸੇ ਵਾਲੀ ਥਾਂ ਐਬੂਲੈਂਸ ਟੀਮ ਸਮੇਤ ਪਹੁੰਚੇ ਅਤੇ ਗੰਭੀਰ ਜ਼ਖਮੀ ਵਿਅਕਤੀ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਪਹੁੰਚਾਇਆ ਜਿੱਥੇ ਡਿਊਟੀ ਡਾਕਟਰ ਨੇ ਉਸ ਨੂੰ ਮਿ੍ਤਕ ਐਲਾਨ ਦਿੱਤਾ। ਬਜ਼ੁਰਗ ਗੋਪਾਲ ਚੰਦ (78 ਸਾਲ) ਆਦਰਸ਼ ਨਗਰ ਦਾ ਰਹਿਣ ਵਾਲਾ ਸੀ।
ਪਿਛਲੀ ਖ਼ਬਰ ਗੋਨਿਆਣਾ ਵਿਖੇ ਵਪਾਰੀ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼ ਅਗਲੀ ਖ਼ਬਰ ਭਾਈ ਘਨੱਈਆ ਚੌਕ ਬਠਿੰਡਾ ਵਿਚ ਘੰਟਿਆਂਬੱਧੀ ਲੱਗਿਆ ਜਾਮ, ਸੈਂਕੜੇ ਵਾਹਨ ਫਸੇ ਬੱਸਾਂ ਅਤੇ ਨਿੱਜੀ ਵਾਹਨਾਂ ਵਿਚ ਸਵਾਰ ਲੋਕ ਹ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।