29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਅਕਾਲੀ-ਭਾਜਪਾ ਗੱਠਜੋੜ ਦੀ ਖ਼ੁਸ਼ੀ ’ਚ ਲੱਡੂ ਵੰਡੇ ਸਰਕਲ ਕੋਟਸ਼ਮੀਰ ਦੇ ਅਕਾਲੀ ਭਾਜਪਾ ਆਗੂ ਤੇ ਵਰਕਰ ਹੋਏ ਇਕੱਤਰ

ਕੋਟਫੱਤਾ, 28 ਨਵੰਬਰ (ਰਣਜੀਤ ਸਿੰਘ ਬੁੱਟਰ)- ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਵਿਚਕਾਰ ਗੱਠਜੋੜ ਨੇਪਰੇ ਚੜ੍ਹ ਗਿਆ, ਜਿਸ ‘ਤੇ ਨਗਰ ਪੰਚਾਇਤ ਦਫ਼ਤਰ ਕੋਟਸ਼ਮੀਰ ਵਿਖੇ ਅਕਾਲੀ ਭਾਜਪਾ ਆਗੂ ਤੇ ਵਰਕਰ ਅਕਾਲੀ ਦਲ ਦੇ ਸਰਕਲ ਪ੍ਰਧਾਨ ਨਿਰਮਲ ਸਿੰਘ ਨਿੰਮਾ, ਜਨਰਲ ਕੌਂਸਲ ਮੈਂਬਰ ਗੁਰਦੀਪ ਸਿੰਘ ਕੋਟ ਸ਼ਮੀਰ ਅਤੇ ਭਾਜਪਾ ਦੇ ਜ਼ਿਲ੍ਹਾ ਵਾਈਸ ਪ੍ਰਧਾਨ ਬਲਜਿੰਦਰ ਸਿੰਘ ਕੋਟਸ਼ਮੀਰ ਦੀ ਅਗਵਾਈ ਵਿਚ ਇਕੱਤਰ ਹੋਏ ਲੱਡੂ ਵੰਡੇ ‘ਤੇ ਇਕ ਦੂਜੇ ਦਾ ਮੂੰਹ ਮਿੱਠਾ ਕਰਵਾਇਆ। ਇਸ ਮੌਕੇ ਸਰਪੰਚ ਬਲਜੀਤ ਸਿੰਘ ਗਹਿਰੀ ਭਾਗੀ, ਸਰਕਲ ਦੇ ਯੂਥ ਪ੍ਰਧਾਨ ਸ਼ਮਿੰਦਰ ਸਿੰਘ ਕਟਾਰ ਸਿੰਘ ਵਾਲਾ,ਭਾਜਪਾ ਆਗੂ ਜਗਸੀਰ ਸਿੰਘ ਫੂਸ ਮੰਡੀ ਮੰਡਲ ਪ੍ਰਧਾਨ ਕੋਟਸ਼ਮੀਰ, ਸੱਤਪਾਲ ਸਿੰਘ ਮੀਤ ਪ੍ਰਧਾਨ ਕੋਟਸ਼ਮੀਰ ਮੰਡਲ, ਮੀਤ ਪ੍ਰਧਾਨ ਗੁਰਮੀਤ ਸਿੰਘ ਕੋਟਸ਼ਮੀਰ ਤੋਂ ਇਲਾਵਾ ਕੋਟਸ਼ਮੀਰ ਤੋਂ ਅਕਾਲੀ ਆਗੂ ਕੌਂਸਲਰ ਸੰਦੀਪ ਸਿੰਘ ਸੰਧੂ, ਕੌਂਸਲਰ ਪਰਮਜੀਤ ਸਿੰਘ ਪੰਮਾ, ਕੌਂਸਲਰ ਸੁਖਪਾਲ ਸਿੰਘ ਗ੍ਰੰਥੀ, ਹਰਭਜਨ ਸਿੰਘ ਸਾਬਕਾ ਪੰਚ, ਗੁਰਜੋਤ ਸਿੰਘ ਸੰਧੂ, ਗੁਰਮੀਤ ਸਿੰਘ ਕੋਟਸ਼ਮੀਰ, ਤਰਸੇਮ ਸਿੰਘ ਸੇਮੀ, ਸੁਰਿੰਦਰ ਸਿੰਘ ਛਿੰਦੀ, ਡਾਕਟਰ ਗੁਰਨੈਬ ਸਿੰਘ, ਕੁਲਵਿੰਦਰ ਸਿੰਘ ਨਾਨੀਕਾ, ਗਗਨਦੀਪ ਸਿੰਘ ਸਿੱਧੂ, ਮਕੁੰਦ ਸਿੰਘ ਸਾਬਕਾ ਕੌਂਸਲਰ ਸਮੇਤ ਵੱਡੀ ਗਿਣਤੀ ਅਕਾਲੀ ਭਾਜਪਾ ਵਰਕਰ ਅਤੇ ਆਗੂ ਹਾਜ਼ਰ ਸਨ।

ਅਜੀਤ ਡੈਸਕ 29-11-2026

ਪਿਛਲੀ ਖ਼ਬਰ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਨੇ ਰੱਖਿਆ 33 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਅਗਲੀ ਖ਼ਬਰ ਗੁਰਪੁਰਬ ਮੌਕੇ ਸ਼ਾਰਪ ਬ੍ਰੇਨਜ਼ ਐਜੂਕੇਸ਼ਨ ਨੇ ਅਨਾਥ ਬੱਚਿਆਂ ਨਾਲ ਬਿਤਾਇਆ -ਬੱਚਿਆ ਨੂੰ ਗਰਮ ਕੱਪੜੇ, ਰਾਸ਼ਨ, ਫਲ ਅਤੇ ਹੋਰ ਲੋ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।