24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਕਾਂਗਰਸ ਪਾਰਟੀ ਦੀ ਯੂਥ ਜੋੜੋ ਮੁਹਿੰਮ ਤਹਿਤ ਨਿਯੁਕਤੀ ਪੱਤਰ ਵੰਡੇ

ਭੁੱਚੋ ਮੰਡੀ, 23 ਸਤੰਬਰ (ਬਿੱਕਰ ਸਿੰਘ ਸਿੱਧੂ)- ਕਾਂਗਰਸ ਦੇ ਯੂਥ ਵਿੰਗ ਦੇ ਸੂਬਾ ਪ੍ਰਧਾਨ ਸੂਭਮ ਸੂਬੀ ਸ਼ਰਮਾ ਵਲੋਂ ਸ਼ੁਰੂ ਕੀਤੀ ਗਈ ਯੂਥ ਜੋੜੋ ਮੁਹਿੰਮ ਨੂੰ ਅੱਗੇ ਤੋਰਦੇ ਹੋਏ ਯੂਥ ਕਾਂਗਰਸ ਦੇ ਬਲਾਕ ਪ੍ਰਧਾਨ ਪਰਿੰਦਰ ਪੈਵੀ ਵਲੋਂ ਮਿਹਨਤੀ ਯੂਥ ਵਰਕਰ ਸਰਤਾਜ ਸਿੰਘ ਨੂੰ ਯੂਥ ਵਾਇਸ ਪ੍ਰਧਾਨ ਨਿਯੁਕਤ ਕੀਤਾ ਗਿਆ ਅਤੇ ਨਿਯੁਕਤੀ ਪੱਤਰ ਸੌਂਪਿਆ ਗਿਆ। ਇਸ ਮੌਕੇ ਸਰਤਾਜ ਸਿੰਘ ਨੂੰ ਪਾਰਟੀ ਦੀ ਮਜ਼ਬੂਤੀ ਅਤੇ ਬੂਥ ਪੱਧਰ ’ਤੇ ਕਾਂਗਰਸ ਪਾਰਟੀ ਦੇ ਪ੍ਰਚਾਰ-ਪ੍ਰਸਾਰ ਲਈ ਪੂਰੀ ਲਗਨ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ ਗਿਆ।

ਅਜੀਤ ਡੈਸਕ 24-09-2026
ਭੁੱਚੋ ਮੰਡੀ, 23 ਸਤੰਬਰ (ਬਿੱਕਰ ਸਿੰਘ ਸਿੱਧੂ)- ਕਾਂਗਰਸ ਦੇ ਯੂਥ ਵਿੰਗ ਦੇ ਸੂਬਾ ਪ੍ਰਧਾਨ ਸੂਭਮ ਸੂਬੀ ਸ਼ਰਮਾ ਵਲੋਂ ਸ਼ੁਰੂ ਕੀਤੀ ਗਈ ਯੂਥ ਜੋੜੋ ਮੁਹਿੰਮ ਨੂੰ ਅੱਗੇ ਤੋਰਦੇ ਹੋਏ ਯੂਥ ਕਾਂਗਰਸ ਦੇ ਬਲਾਕ ਪ੍ਰਧਾਨ ਪਰਿੰਦਰ ਪੈਵੀ ਵਲੋਂ ਮਿਹਨਤੀ ਯੂਥ ਵਰਕਰ ਸਰਤਾਜ ਸਿੰਘ ਨੂੰ ਯੂਥ ਵਾਇਸ ਪ੍ਰਧਾਨ ਨਿਯੁਕਤ ਕੀਤਾ ਗਿਆ ਅਤੇ ਨਿਯੁਕਤੀ ਪੱਤਰ ਸੌਂਪਿਆ ਗਿਆ। ਇਸ ਮੌਕੇ ਸਰਤਾਜ ਸਿੰਘ ਨੂੰ ਪਾਰਟੀ ਦੀ ਮਜ਼ਬੂਤੀ ਅਤੇ ਬੂਥ ਪੱਧਰ ’ਤੇ ਕਾਂਗਰਸ ਪਾਰਟੀ ਦੇ ਪ੍ਰਚਾਰ-ਪ੍ਰਸਾਰ ਲਈ ਪੂਰੀ ਲਗਨ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਗੁਰਤੇਜ ਸਿੰਘ ਭੋਲਾ (ਭੈਣੀ) ਬਲਾਕ ਪ੍ਰਧਾਨ ਪਰਗਟ ਸਿੰਘ ਤੁੰਗਵਾਲੀ ਬਲਾਕ ਪ੍ਰਧਾਨ ਐਸ ਸੀ ਵਿੰਗ, ਸੋਨੀ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਯੁਵਕ ਸੇਵਾਵਾਂ ਕਲੱਬਾਂ ਦੀ ਐਫੀਲੀਏਸ਼ਨ ਦਾ ਕੰਮ ਜੰਗੀ ਪੱਧਰ ’ਤੇ ਜਾਰੀ ਯੂਥ ਪਾਲਿਸੀ -2025 ਦੇ ਮਸੌਦੇ ਤਹਿਤ ਨੌਜਵਾਨਾਂ ਦੀ... ਅਗਲੀ ਖ਼ਬਰ ਸੁੰਦਰ ਲਿਖਾਈ ਮੁਕਾਬਲੇ ਲਈ ਸਰਕਾਰੀ ਹਾਈ ਸਕੂਲ ਰਾਜਗੜ੍ਹ ਦੀ ਕੋਮਲਦੀਪ ਦੀ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।